ਚੰਡੀਗੜ੍ਹ, 24 ਸਤੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਕੈਬਿਨਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਦਰਜ ਕਰ ਕੇ ਐਫਆਈਆਰ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਜੋਤ ਨੇ 1.67 ਕਰੋੜ ਦੀ ਰਿਸ਼ਵਤ ਲਈ ਸੀ। ਪੀਐਮਐਲਏ 2022 ਦੇ ਤਹਿਤ ਕਾਰਵਾਈ ਹੋਵੇਗੀ। ਕੈਬਿਨਟ ਨੇ ਰਾਜਪਾਲ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।