ਚੰਡੀਗੜ੍ਹ, 05 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਸ਼ੁੱਕਰਵਾਰ ਨੂੰ ਸਵੇਰੇ 9.30 ਵਜੇ ਪੰਜਾਬ ਵਿਧਾਨ ਸਭਾ ਵਿੱਚ ਹੋਵੇਗੀ।ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਮੋਹਰ ਲੱਗਣ ਦੀ ਆਸ ਹੈ।