Public Holiday

09 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਚ 11 ਜੂਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਕਲੰਡਰ ਮੁਤਾਬਕ ਕਬੀਰ ਜੈਯੰਤੀ ਮੌਕੇ ਛੁੱਟੀ ਕੀਤੀ ਗਈ ਹੈ।

ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫਤਰ ਬੰਦ (Public holiday Punjab) ਰਹਿਣਗੇ।

ਦੱਸ ਦਈਏ ਕਿ ਪੰਜਾਬ ਦੇ ਸਕੂਲਾਂ ਵਿਚ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ।ਪੰਜਾਬ ਦੇ ਸਕੂਲਾਂ ਵਿਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।

ਇਸ ਦੌਰਾਨ ਸਾਰੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀਆਂ ਹਨ।

News18

ਸੰਖੇਪ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।