punjab

21 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ।

56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

ਸੰਖੇਪ: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ |

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।