20 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ।


ਪੰਜਾਬ ਸਰਕਾਰ ਨੇ ਐਕਸੀਅਨ ਸਣੇ 3 ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਐਕਸੀਅਨ ਨਿਤਿਨ ਸੂਦ, ਜੇ.ਈ ਸਚਿਨ ਠਾਕੁਰ ਅਤੇ ਅਰੁਨ ਕੁਮਾਰ ਨੂੰ ਸਸਪੈਂਡ ਕੀਤਾ ਗਿਆ ਹੈ।