attendance rules

11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫਤਰਾਂ ਵਿਚ ਹਾਜ਼ਰੀ ਲੱਗੇਗੀ।

ਹਜ਼ਾਰੀ ਸਵੇਰੇ 9 ਵਜੇ ਤੋਂ ਇੱਕ ਮਿੰਟ ਪਹਿਲਾਂ ਅਤੇ ਸ਼ਾਮ 5 ਵਜੇ ਤੋਂ 1 ਮਿੰਟ ਬਾਅਦ ਲਗਾਉਣੀ ਹੋਵੇਗੀ। ਹੁਣ ਟਰਾਂਸਪੋਰਟ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣਾ ਪਵੇਗਾ, ਨਹੀਂ ਤਾਂ ਉਨ੍ਹਾਂ ਦੀ ਤਨਖਾਹ ਕੱਟੀ ਜਾਵੇਗੀ।

ਸੰਖੇਪ: ਪੰਜਾਬ ਸਰਕਾਰ ਵਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਅਧੀਨ ਜੇਕਰ ਕੋਈ ਸਰਕਾਰੀ ਮੁਲਾਜ਼ਮ ਇੱਕ ਮਿੰਟ ਵੀ ਲੇਟ ਆਇਆ, ਤਾਂ ਉਸ ਦੀ ਹਾਜ਼ਰੀ ਮੂਲ ਤੌਰ ‘ਤੇ ਗ਼ੈਰਹਾਜ਼ਰ ਮੰਨੀ ਜਾਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।