ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ) : ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਲਮਾਨ ਖਾਨ ਦੁਬਈ ਲਈ ਰਵਾਨਾ ਹੋ ਗਏ ਹਨ। ਇਹ ਪਹਿਲੀ ਵਾਰ ਹੈ ਕਿ ਘਟਨਾ ਤੋਂ ਬਾਅਦ ਅਦਾਕਾਰ ਭਾਰਤ ਤੋਂ ਬਾਹਰ ਗਿਆ ਹੈ। ਇਸ ਦੌਰਾਨ ਏਅਰਪੋਰਟ ਤੋਂ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਸਲਮਾਨ ਖਾਨ ਨੂੰ ਸਖਤ ਸੁਰੱਖਿਆ ‘ਚ ਦੇਖਿਆ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!