school bus

ਫ਼ਿਰੋਜ਼ਪੁਰ, 5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਸਕੂਲ ਬੱਸ ਨਾਲੇ ਵਿੱਚ ਜਾ ਡਿੱਗੀ। ਇਹ ਹਾਦਸਾ ਫ਼ਿਰੋਜ਼ਪੁਰ ਦੇ ਪਿੰਡ ਹਸਤੀਵਾਲਾ ਨੇੜੇ ਵਾਪਰਿਆ। ਇਹ ਸਕੂਲ ਬੱਸ 25/30 ਬੱਚਿਆਂ ਨੂੰ ਲੈ ਕੇ ਜਾ ਰਹੀ ਸੀ।

ਡਰੇਨ ਦੀ ਗਰਿੱਲ ਨਾਲ ਟਕਰਾ ਕੇ ਨਾਲੇ ਵਿੱਚ ਜਾ ਡਿੱਗੀ, ਜਿਸ ਕਾਰਨ ਬੱਸ ਵਿੱਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਆਸ-ਪਾਸ ਦੇ ਲੋਕਾਂ ਨੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਸੰਖੇਪ:-ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲੇ ਵਿੱਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ, ਜਿਸ ਵਿੱਚ 25 ਤੋਂ 30 ਬੱਚੇ ਸਵਾਰ ਸਨ ਅਤੇ ਮਾਮੂਲੀ ਸੱਟਾਂ ਆਈਆਂ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।