Lok Sabha Elections 2024 voting 2nd phase(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਦੇ ਦੂਜੇ ਪੜ੍ਹਾਅ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਚੋਣਾਂ ਦੇ ਦੂਜੇ ਪੜ੍ਹਾਅ ਤਹਿਤ 26 ਅਪ੍ਰੈਲ ਨੂੰ ਵੋਟਾਂ ਪੈਣਗੀਆਂ। 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (UTs) ਦੇ 89 ਹਲਕਿਆਂ ‘ਚ 18ਵੀਆਂ ਲੋਕ ਸਭਾ ਚੋਣਾਂ ਲਈ ਦੂਜੇ ਪੜਾਅ ਦੀ ਵੋਟਿੰਗ 26 ਅਪ੍ਰੈਲ 2024 ਨੂੰ ਸ਼ੁਰੂ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!