(ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਧਿਰਾਂ ਪ੍ਰਚਾਰ ਵਿਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਮਾਲਵੇ ‘ਚ ਵੱਡਾ ਹੁੰਗਾਰਾ ਮਿਲਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।