Lok Sabha Election 2024(ਪੰਜਾਬੀ ਖ਼ਬਰਨਾਮਾ)ਲੋਕਾਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ।  ਹਰ ਇੱਕ ਪਾਰਟੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਚੰਡੀਗੜ੍ਹ ਤੋਂ ਹਰਦੇਵ ਸਿੰਘ ਤੇ ਫਿਰੋਜ਼ਪੁਰ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।