Sonam Bajwa Pics of Bombay times fashion week(ਪੰਜਾਬੀ ਖ਼ਬਰਨਾਮਾ): ਇਸ ਸਮੇਂ ਸੋਨਮ ਬਾਜਵਾ ਨੇ ਆਪਣੇ ਬ੍ਰਾਈਡਲ ਲੁੱਕ ਨਾਲ ਇੱਕ ਵਾਰ ਫਿਰ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਦਰਅਸਲ, ਹਾਲ ਹੀ ਵਿੱਚ ਸੋਨਮ ਬਾਜਵਾ ਬੰਬੇ ਟਾਈਮਜ਼ ਫੈਸ਼ਨ ਵੀਕ ਦਾ ਹਿੱਸਾ ਬਣੀ। ਸੋਸ਼ਲ ਮੀਡਿਆ ‘ਤੇ ਅਦਾਕਾਰਾ ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।