ਅੰਮ੍ਰਿਤਸਰ ,13 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਸਾਬਕਾ ਕੈਬਨਿਟ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਦੋ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਨੇ ਵੱਖ-ਵੱਖ ਧਾਰਮਿਕ ਸਜ਼ਾਵਾਂ ਲਗਾਈਆਂ ਸਨ। ਇਹਨਾਂ ਧਾਰਮਿਕ ਸਜ਼ਾਵਾਂ ਨੂੰ ਪੂਰੀਆਂ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਹੋਰਨਾਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ | ਖਿਮਾ ਜਾਚਨਾ ਦੀ ਅਰਦਾਸ ਕਰਵਾਉਣਗੇ ।

ਸੰਖੇਪ 
ਤਨਖਾਹ ਰੂਪੀ ਸੇਵਾ ਭੁਗਤਨ ਤੋਂ ਬਾਅਦ ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ। ਉਨ੍ਹਾਂ ਨੇ ਖਿਮਾ ਜਾਚਨਾ ਕਰਵਾਉਣ ਲਈ ਅਰਦਾਸ ਕੀਤੀ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।