13 ਨਵੰਬਰ 2024 ਸੁਖਬੀਰ ਸਿੰਘ ਬਾਦਲ ਨੂੰ ਲੱਤ ‘ਤੇ ਸੱਟ ਲੱਗੀ ਹੈ। ਉਨ੍ਹਾਂ ਦਾ ਪੈਰ ਫ੍ਰੈਕਚਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਰਸੀ ਤੋਂ ਡਿੱਗਣ ਕਰਕੇ ਉਨ੍ਹਾਂ ਨੂੰ ਇਹ ਸੱਟ ਲੱਗੀ ਹੈ। ਦੱਸ ਦੇਈਏ ਕਿ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।