ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 05-05-2025 ਨੂੰ ਸ਼ੁਰੂ
ਗੁਰਦਾਸਪੁਰ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ,…
