Tag: ਪੰਜਾਬ

ਪੰਜਾਬ CM ਭਗਵੰਤ ਮਾਨ ਦੇ ਘਰ EC ਦਾ ਛਾਪਾ, ਤਲਾਸ਼ੀ ਜਾਰੀ

ਚੰਡੀਗੜ੍ਹ, 30 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਦਿੱਲੀ ਵਿਚ ਪੰਜਾਬ ਸੀਐਮ ਮਾਨ ਦੀ ਰਿਹਾਇਆਸ਼ ਉਤੇ ਇਲੈਕਸ਼ਨ ਕਮਿਸ਼ਨ ਨੇ ਛਾਪਾ ਮਾਰਿਆ ਹੈ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਰਾਜਨੀਤਿਕ ਉਤਸ਼ਾਹ…

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਦੋ ਮਿੰਟ ਦਾ ਮੋਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ

ਤਰਨ ਤਾਰਨ, 30 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਬਲੀਦਾਨ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼-ਕੌਮ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ…

ਸਹੀ ਸਮੇਂ ’ਤੇ ਜਾਣਕਾਰੀ ਤੇ ਇਲਾਜ਼ ਨਾਲ ਕੁਸ਼ਟ ਰੋਗਾਂ ਦਾ ਇਲਾਜ਼ ਸੰਭਵ

ਫਿਰੋਜ਼ਪੁਰ, 30 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਕੁਸ਼ਟ ਰੋਗ ਦੀ ਸਹੀ ਸਮੇਂ ਪਹਿਚਾਣ ਅਤੇ ਇਲਾਜ਼ ਸੰਬਧੀ ਆਮ ਲੋਕਾਂ ਵਿੱਚ ਵਿਸਥਾਰਤ ਜਾਣਕਾਰੀ ਦੇਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਾਜਵਿੰਦਰ…

ਸਿਵਲ ਸਰਜਨ ਨੇ ਸਿਹਤ ਕਾਮਿਆਂ ਨੂੰ ਕੀਤਾ ਸਨਮਾਨਿਤ

ਫਿਰੋਜ਼ਪੁਰ 30 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗ਼ੈਰ ਸੰਚਾਰੀ ਰੋਗਾਂ ਸੰਬੰਧੀ ਕੱਢੀ ਗਈ ਸ਼ਾਨਦਾਰ ਜਾਗਰੂਕਤਾ ਝਾਂਕੀ ਤਿਆਰ ਕਰਨ ਅਤੇ…

ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਮੌਨ ਰੱਖਿਆ

ਫਾਜ਼ਿਲਕਾ, 30 ਜਨਵਰੀ,2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ…

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

ਰੂਪਨਗਰ, 30 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ…

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਸੌਮਿਆ ਮਿਸ਼ਰਾ ਸਮੇਤ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤੀ ਸ਼ਮੂਲੀਅਤ

ਫਿਰੋਜ਼ਪੁਰ, 30 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼, ਕੌਮ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ…

ਪੰਜਾਬ ਵਿੱਚ VIP ਵਾਹਨ ਨੰਬਰਾਂ ਦੀ ਕੀਮਤ ਦੂੱਗਣੀ, 0001 ਨੰਬਰ ਹੁਣ ਮਿਲੇਗਾ 5 ਲੱਖ ਰੁਪਏ ਵਿੱਚ!

ਚੰਡੀਗੜ੍ਹ, 30 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਜੇਕਰ ਤੁਸੀਂ ਵਾਹਨਾਂ ਦੇ VIP ਨੰਬਰ ਲੈਣ ਦੇ ਸ਼ੌਕੀਨ ਹੋ ਤਾਂ ਇਹ ਖਬਰ ਤੁਹਾਨੂੰ ਹੈਰਾਨ ਕਰ ਦੇਣ ਵਾਲੀ ਹੈ, ਪੰਜਾਬ ਸਰਕਾਰ ਦੇ…

ਪੰਜਾਬ BJP ਨੇ ਡਾ. ਅੰਬੇਡਕਰ ਦੀ ਮੂਰਤੀ ਤੋੜਨ ਵਾਲੇ ਦੀ MP ਅੰਮ੍ਰਿਤਪਾਲ ਨਾਲ ਕੀਤੀ ਤੁਲਨਾ

ਚੰਡੀਗੜ੍ਹ, 30 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):-  ਅੰਮ੍ਰਿਤਸਰ ਵਿੱਚ 26 ਜਨਵਰੀ ਨੂੰ ਅਕਾਸ਼ਦੀਪ ਸਿੰਘ ਨਾਂ ਦੇ ਨੌਜਵਾਨ ਵੱਲੋਂ ਡਾ. ਅੰਬੇਡਕਰ ਦੇ ਬੁੱਤ ਨਾਲ ਤੋੜ-ਭੰਨ ਕੀਤੀ ਗਈ ਸੀ, ਜਿਸ ਨੂੰ…

ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ, ਭਗਵੰਤ ਮਾਨ ਦੀ ਅਗਵਾਈ ਵਿੱਚ 6 ਫਰਵਰੀ ਨੂੰ ਹੋਵੇਗੀ

 ਚੰਡੀਗੜ੍ਹ, 30 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਮੀਟਿੰਗ 6 ਫਰਵਰੀ ਨੂੰ ਹੋਵੇਗੀ। ਇਹ ਮੀਟਿੰਗ…