ਐਮਐਸਪੀ ਗਾਰੰਟੀ ਮੰਗ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ, ਜਬਰੀ ਹਸਪਤਾਲ ਦਾਖ਼ਲ ਕਰਨ ਦੇ ਆਸਾਰ
ਚੰਡੀਗੜ੍ਹ, 2 ਜਨਵਰੀ 2025 (ਪੰਜਾਬੀ ਖ਼ਬਰਨਾਮਾ ਬਿਊਰੋ):- ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਰੁਕੀ ਹੋਈ ਗੱਲਬਾਤ ਮੁੜ ਸ਼ੁਰੂ ਹੋਣ…
