ਸੁਪਰੀਮ ਕੋਰਟ ਨੇ ‘ਡੱਲੇਵਾਲ ਠੀਕ ਹਨ’ ਬਿਆਨ ’ਤੇ ਸਰਕਾਰ ਨੂੰ ਲਗਾਈ ਫਟਕਾਰ, ਸਿਹਤ ਸੰਭਾਲ ਲਈ ਸਖ਼ਤ ਹੁਕਮ ਜਾਰੀ
ਚੰਡੀਗੜ੍ਹ, 20 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):-ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਕਿਸਾਨ ਅੰਦੋਲਨ ‘ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 23 ਦਿਨਾਂ ਤੋਂ…
