Tag: ਪੰਜਾਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮ ਨਾਲ ਸ਼ਰਾਬ ਦੇ ਠੇਕੇ 3 ਦਿਨ ਲਈ ਬੰਦ ਰਹਿਣਗੇ

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਤਿੰਨ ਪਟੀਸ਼ਨਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ 3…

ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀਆਂ ਕੋਸ਼ਿਸਾਂ ਨੂੰ ਪਿਆ ਬੂਰ ਅਰਨੀਵਾਲਾ ਸੇਖ਼ ਸੁਭਾਨ ਨੂੰ ਮਿਲਿਆ ਨਵੀਂ ਅਨਾਜ ਮੰਡੀ ਦਾ ਤੋਹਫਾ

ਅਰਨੀਵਾਲਾ (ਜਲਾਲਾਬਾਦ) 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਦੀ ਅਰਨੀਵਾਲਾ ਸੇਖ ਸੁਭਾਨ ਵਿਖੇ ਨਵੀਂ ਆਧੁਨਿਕ ਅਨਾਜ…

ਸਪਾਂਸਰਸ਼ਿਪ ਸਕੀਮ ਤਹਿਤ ਬੱਚਿਆਂ ਨੂੰ ਪੜਾਈ ਲਈ ਸਰਕਾਰ ਦਿੰਦੀ ਹੈ 4000 ਰੁਪਏ ਮਾਸਿਕ ਦੀ ਸਹਾਇਤਾ

ਫਾਜ਼ਿਲਕਾ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਰਕਾਰ ਦੀ ਸਪੋਸ਼ਰਸ਼ਿਪ ਤੇ ਫੋਸਟਰ ਕੇਅਰ ਸਕੀਮ ਤਹਿਤ ਉਨ੍ਹਾਂ ਬੱਚਿਆਂ ਨੂੰ ਪੜਾਈ ਲਈ ਵਿੱਤੀ ਮਦਦ ਦਿੱਤੀ ਜਾਂਦੀ ਹੈ ਜਿੰਨ੍ਹਾਂ ਦੇ ਪਿਤਾ ਦੀ…

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਚੰਡੀਗੜ੍ਹ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ…

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਚੰਡੀਗੜ੍ਹ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼…

ਵਿਧਾਇਕ ਅਮਰਗੜ੍ਹ ਵਲੋਂ ਹਲਕੇ ਦੇ ਪਿੰਡਾਂ ਦੀ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਅਮਰਗੜ੍ਹ/ਮਾਲੇਰਕੋਟਲਾ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਉਣ ਲਈ ਹਰ…

ਅਗਨੀਵੀਰ ਫੌਜ ਦੀ ਭਰਤੀ ਤਹਿਤ ਆਨਲਾਈਨ ਅਪਲਾਈ ਕਰਨ ਵਾਲਾ ਪੋਰਟਲ 10 ਅਪ੍ਰੈਲ ਤੱਕ ਖੁੱਲ੍ਹਾ

ਮੋਗਾ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ।ਸ੍ਰੀਮਤੀ ਡਿੰਪਲ ਥਾਪਰ,…

ਸੀ.ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ

ਸੰਗਰੂਰ, 26 ਮਾਰਚ,2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਰੋਜਾਨਾ ਲੱਗਣ ਵਾਲੀਆਂ…

ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ 8000 ਰੁਪਏ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਫੜਿਆ

ਚੰਡੀਗੜ੍ਹ, 26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਜ਼ਿਲ੍ਹੇ ਦੇ ਥਾਣਾ ਖਰੜ ਵਿਖੇ ਤਾਇਨਾਤ ਐਸ.ਏ.ਐਸ. ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000…

ਪੰਜਾਬ ਦੇ ਸਕੂਲਾਂ ਬਾਰੇ ਸਰਕਾਰ ਦਾ ਵੱਡਾ ਐਲਾਨ, ਲਿਆ ਸਖਤ ਫੈਸਲਾ

26 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿਚ ਐਨਰਜੀ ਡਰਿੰਕਸ ਦੀ ਵਿਕਰੀ ਉਤੇ ਪਾਬੰਦੀ ਲਾ ਦਿੱਤੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚੰਡੀਗੜ੍ਹ ਪੰਜਾਬ ਭਵਨ…