Tag: ਪੰਜਾਬ

ਪੰਜਾਬ ਵਿੱਚ ਨਿਵੇਸ਼ ਲਈ CM Mann ਨੇ ਦੱਖਣੀ ਕੋਰੀਆ ਦੇ ਵਪਾਰੀਆਂ ਨੂੰ ਦਿੱਤਾ ਸੱਦਾ, ਬੈਠਕ ਵਿੱਚ ਕੀਤੀ ਚਰਚਾ

ਚੰਡੀਗੜ੍ਹ, 09 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਮੁੱਖ ਮੰਤਰੀ ਭਗਵੰਤ ਮਾਨ ਨੇ ਦੱਖਣੀ ਕੋਰੀਆ ਵਿਚ ਨਿਵੇਸ਼ਕਾਂ ਨੂੰ ਸੱਦਾ ਦੇਣ ਦੇ ਮਕਸਦ ਨਾਲ ਕਈ ਪ੍ਰਮੁੱਖ ਕੰਪਨੀਆਂ ਦੇ ਦਿੱਗਜਾਂ ਨਾਲ ਅਹਿਮ ਬੈਠਕਾਂ…

ਪੰਜਾਬ: ਡੀਸੀ ਵੱਲੋਂ ਪਟਵਾਰੀਆਂ ਦੇ ਤਬਾਦਲੇ ’ਤੇ ਮਾਮਲਾ ਹਾਈ ਕੋਰਟ ਪਹੁੰਚਿਆ

ਅੰਮ੍ਰਿਤਸਰ, 09 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਇੱਕ ਪਾਸੇ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਫਸੀਆਰ (ਵਿੱਤ ਕਮਿਸ਼ਨਰ ਮਾਲ) ਅਨੁਰਾਗ ਵਰਮਾ ਵੱਲੋਂ ਮਾਲ ਵਿਭਾਗ ਦੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ…

ਚੋਣਾਂ ਤੋਂ ਪਹਿਲਾਂ ਹਾਈ ਕੋਰਟ ਸਖ਼ਤ, ਰਾਜ ਚੋਣ ਕਮਿਸ਼ਨ ਨੂੰ ਆਪਣਾ ਸਪਸ਼ਟੀਕਰਨ ਕਰਨ ਦੀ ਹਦਾਇਤ

ਚੰਡੀਗੜ੍ਹ, 09 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਤੋਂ ਸਿਰਫ਼ ਛੇ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ…

ਨਵਜੋਤ ਕੌਰ ਦੇ ਗੰਭੀਰ ਇਲਜ਼ਾਮ— ਵੜਿੰਗ ਤੇ ਬਾਜਵਾ ਟਾਰਗੇਟ ’ਤੇ

 ਅੰਮ੍ਰਿਤਸਰ, 08 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ. ਨਵਜੋਤ ਕੌਰ ਇਕ ਵਾਰ ਫਿਰ…

ਗੁਰਵਿੰਦਰ ਸਿੰਘ ਕੇਸ ‘ਚ ਵੱਡਾ ਖੁਲਾਸਾ—ਜ਼ਹਿਰ ਦੇਣ ਦੀ ਪੁਸ਼ਟੀ, ਜਾਂਚ ਹੋਈ ਤੇਜ਼

ਫਰੀਦਕੋਟ, 08 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਫਰੀਦਕੋਟ ਦੇ ਸੁਖਨਵਾਲਾ ਪਿੰਡ ਵਿਚ ਹੋਏ ਗੁਰਵਿੰਦਰ ਸਿੰਘ ਕਤਲ ਕਾਂਡ ਨੇ ਸਾਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਗੁਰਵਿੰਦਰ ਸਿੰਘ ਕਤਲ ਨੂੰ…

ਰਾਮ ਰਹੀਮ ਮੁਆਫ਼ੀ ਮਾਮਲੇ ਵਿੱਚ ਸਾਬਕਾ ਜਥੇਦਾਰ ‘ਤੇ ਧਾਰਮਿਕ ਕਾਰਵਾਈ ਲਾਗੂ…

ਚੰਡੀਗੜ੍ਹ, 08 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸਿੱਖ ਧਰਮ ਅਤੇ ਅਕਾਲ ਤਖ਼ਤ ਸਾਹਿਬ ਦੇ ਨਿਯਮਾਂ ਅਨੁਸਾਰ, ਗਿ. ਗੁਰਬਚਨ ਸਿੰਘ ਨੂੰ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ‘ਚ ਧਾਰਮਿਕ ਸਜ਼ਾ…

ਪੰਜਾਬ ਰਾਜ ਭਵਨ ਦਾ ਨਾਂ ਬਦਲਣ ਨੂੰ ਰਾਜਪਾਲ ਦੀ ਮਨਜ਼ੂਰੀ—ਜਾਣੋ ਨਵਾਂ ਨਾਂ ਕੀ ਹੈ

ਚੰਡੀਗੜ੍ਹ, 05 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਦਾ ਨਾਂ ਹੁਣ ਲੋਕ ਭਵਨ ਪੰਜਾਬ ਕਰਨ ਲਈ…

ਪੰਜਾਬ ਵਿੱਚ ਕਿਸਾਨਾਂ ਦੀ ‘ਰੇਲ ਰੋਕੋ’ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਕਾਰਵਾਈ, ਆਗੂ ਪਰਮਜੀਤ ਸਿੰਘ ਭੁੱਲਾ ਨਜ਼ਰਬੰਦ

ਚੰਡੀਗੜ੍ਹ, 05 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਆਪਣੀਆਂ ਮੰਗਾ ਨੂੰ ਲੈ ਕੇ ਪਿਛਲੇ ਦਿਨੀਂ ਕਿਸਾਨਾਂ ਵੱਲੋ ਅੱਜ ਪੂਰੇ ਪੰਜਾਬ ਵਿੱਚ 1 ਵਜੇ ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਦਾ…

ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿੱਚ ਪੇਸ਼, ਪੁਲਿਸ ਨੇ ਫਿਰ ਲਿਆ ਰਿਮਾਂਡ ’ਤੇ

ਅੰਮ੍ਰਿਤਸਰ, 05 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਗਰਮ ਖਿਆਲੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਦੋ ਕਰੀਬੀ ਸਾਥੀ ਕੁਲਵੰਤ ਸਿੰਘ ਅਤੇ ਪੱਪਲਪ੍ਰੀਤ ਸਿੰਘ ਵੀਰਵਾਰ ਨੂੰ ਅਜਨਾਲਾ ਦੀ…

ਚੰਡੀਗੜ੍ਹ ਵਿੱਚ ਨਸ਼ੇ ਵਿੱਚ ਧੁੱਤ ASI ਬੇਕਾਬੂ, ਦਰਜਨ ਤੋਂ ਵੱਧ ਗੱਡੀਆਂ ਨੂੰ ਮਾਰੀ ਟੱਕਰ, ਸਕੂਲ ਬੱਸ ਨਾਲ ਭਿਆਨਕ ਟੱਕਰ

ਚੰਡੀਗੜ੍ਹ, 04 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਬੁੱਧਵਾਰ ਦੁਪਹਿਰ ਸੁਖਨਾ ਝੀਲ ਦੇ ਪਿੱਛੇ ਕੈਂਬਵਾਲਾ ਰੋਡ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਚੰਡੀਗੜ੍ਹ ਪੁਲਿਸ ਦੇ ਏਐਸਆਈ ਦਲਜੀਤ ਸਿੰਘ ਨੇ ਸ਼ਰਾਬ…