Tag: ਪੰਜਾਬ

ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਨਿਸ਼ਚੇ’ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਕ੍ਰਿਕਟ ਮੈਚ ਕਰਵਾਇਆ ਗਿਆ

ਗੁਰਦਾਸਪੁਰ, 22 ਜੁਲਾਈ(ਪੰਜਾਬੀ ਖਬਰਨਾਮਾ): – ਮਾਨਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਆਮ ਜਨਤਾ ਤੇ…

ਡਿਪਟੀ ਕਮਿਸ਼ਨਰ ਨੇ ਮੈ/ਸ ਸਪਾਰਕ ਐਜੁਕੇਸ਼ਨ ਆਈਲੈਟਸ ਤੇ ਵੀਜਾ ਕੰਸਲਟੈਂਸੀ ਦਾ ਲਾਇਸੈਂਸ ਕੀਤਾ ਰੱਦ

ਫ਼ਤਹਿਗੜ੍ਹ ਸਾਹਿਬ, 22 ਜੁਲਾਈ:-ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮੈਸ/ ਸਪਾਰਕ ਐਜੁਕੇਸ਼ਨ…

ਨਗਰ ਨਿਗਮ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਕਰਨ ਵਾਲਿਆਂ ਦੇ ਕੀਤੇ ਚਲਾਨ

ਹੁਸ਼ਿਆਰਪੁਰ, 22 ਜੁਲਾਈ(ਪੰਜਾਬੀ ਖਬਰਨਾਮਾ) : ਕਮਿਸ਼ਨਰ ਨਗਰ ਨਿਗਮ ਹੁਸਿਆਰਪੁਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ, 2022 ਤੋਂ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਵਸਤਾਂ ਦੀ ਸਟੋਰੇਜ, ਵਿਕਰੀ…

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ‘ਚ ਛੇਵੀਂ ਜਮਾਤ ਲਈ ਚੋਣ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ

ਹੁਸ਼ਿਆਰਪੁਰ, 22 ਜੁਲਾਈ (ਪੰਜਾਬੀ ਖਬਰਨਾਮਾ): ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਫਲਾਹੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ ਸ੍ਰੀ ਸਕੂਲ…

ਪੰਜਾਬ ‘ਚ 2 ਦਿਨ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਮੌਸਮ ਦਾ ਹਾਲ

Punjab Weather Update(ਪੰਜਾਬੀ ਖਬਰਨਾਮਾ): ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।…

Punjab : ਸਕੂਲ ਦੀ ਪ੍ਰਿੰਸੀਪਲ ਦਾ VIDEO ਹੋ ਰਿਹਾ ਵਾਇਰਲ, ਕਲਾਸ ਵਿੱਚ ਬੱਚਿਆਂ ਨਾਲ…

(ਪੰਜਾਬੀ ਖਬਰਨਾਮਾ):ਪੰਜਾਬ ਦੇ ਮੋਗਾ ਤੋਂ ਇੱਕ ਸਕੂਲ ਦੇ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਲਾਈਨ ਵਿੱਚ ਖੜਾ ਕਰਕੇ ਕੁੱਟਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਕੁੱਟਮਾਰ ਦੀ ਵੀਡੀਓ ਵਾਇਰਲ ਹੋ…

ਅੰਮ੍ਰਿਤਪਾਲ ਨਾਲ ਮਿਲਕੇ ਨਵੀਂ ਪਾਰਟੀ ਬਣਾਉਣਗੇ ਸਰਬਜੀਤ ਖਾਲਸਾ, ਪੰਜਾਬ ਨੂੰ ਮਿਲੇਗਾ ਨਵਾਂ ਪੰਥਕ ਦਲ!

(ਪੰਜਾਬੀ ਖਬਰਨਾਮਾ):ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਐਲਾਨ ਕੀਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ…

ਸਿਹਤ ਵਿਭਾਗ ਵਲੋ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਉਪਰਾਲੇ

ਰੂਪਨਗਰ, 19 ਜੁਲਾਈ(ਪੰਜਾਬੀ ਖਬਰਨਾਮਾ): ਹਤ ਵਿਭਾਗ ਵਲੋ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਮਨੁ ਵਿਜ ਦੇ ਦਿਸ਼ਾ…

ਖੇਤੀਬਾੜੀ ਵਿਭਾਗ ਵੱਲੋ ਪਿੰਡਾਂ ਵਿੱਚ ਕਿਸਾਨ ਮਿਲਣੀਆ ਦਾ ਦੌਰ ਜਾਰੀ-ਬਲਾਕ ਅਫਸਰ ਕੋਟਕਪੂਰਾ

ਫ਼ਰੀਦਕੋਟ 19 ਜੁਲਾਈ,2024 (ਪੰਜਾਬੀ ਖਬਰਨਾਮਾ): ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸਾ ਨਿਰਦੇਸ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਡਾ.…

Suicide: 19 ਸਾਲਾ ਨੌਜਵਾਨ ਨੇ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਸਾਹਮਣੇ ਆਈ ਵੱਡੀ ਵਜ੍ਹਾ

Youth Suicide(ਪੰਜਾਬੀ ਖਬਰਨਾਮਾ): ਖਰੜ ਅਧੀਨ ਪੈਂਦੇ ਪਿੰਡ ਘੜੂੰਆਂ ਵਿੱਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਇੱਕ ਵਿਦਿਆਰਥੀ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲੇ…