“ਮੇਰੇ ਪਤੀ ਨੇ ਬਹੁਤ ਗਲਤ ਕੀਤਾ’ – ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਦੀ ਪਤਨੀ ਦੀ ਬਿਆਨ”
ਚੰਡੀਗੜ੍ਹ, 4 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਸੁਖਬੀਰ ਸਿੰਘ ਬਾਦਲ ਦਾ ਕਤਲ ਕਰਨ ਦੀ ਕੋਸ਼ਿਸ਼ ਨਰਾਇਣ ਸਿੰਘ ਚੌੜਾ ਨਾਂ ਦੇ ਵਿਅਕਤੀ ਵੱਲੋਂ ਕੀਤੀ ਗਈ। ਹਰਿਮੰਦਰ ਸਾਹਿਬ ਦੀ ਵੀਡੀਓ ਫੁਟੇਜ ਵਿੱਚ ਦੇਖਿਆ…
