Tag: ਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ: ਲੁੱਟ–ਖੋਹ ਕਰਨ ਵਾਲੇ 02 ਮੁਲਜ਼ਮ ਗ੍ਰਿਫ਼ਤਾਰ, 02 ਪਿਸਟਲ ਬਰਾਮਦ

ਜਲੰਧਰ, 25 ਦਸੰਬਰ (ਪੰਜਾਬੀ ਖਬਰਨਾਮਾ ਬਿਊਰੋ):- ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟ–ਖੋਹ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ…

ਗੁਰਦਾਸਪੁਰ ਵਿੱਚ ਇਮੀਗ੍ਰੇਸ਼ਨ ਦਫ਼ਤਰ ’ਤੇ ਗੋਲੀਬਾਰੀ, ਨਕਾਬਪੋਸ਼ ਬਾਈਕ ਸਵਾਰ ਫਰਾਰ

ਗੁਰਦਾਸਪੁਰ, 26 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਵੀਰਵਾਰ ਸ਼ਾਮ ਨੂੰ ਜੇਲ੍ਹ ਰੋਡ ‘ਤੇ ਸਥਿਤ ਪੁੱਡਾ ਮਾਰਕੀਟ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਇੱਕ…

ਤਰਸ ਅਧਾਰਿਤ ਨਿਯੁਕਤੀ ਕੋਈ ਅਧਿਕਾਰ ਨਹੀਂ, ਸਿਰਫ਼ ਰਿਆਇਤ ਹੈ: ਹਾਈ ਕੋਰਟ

ਚੰਡੀਗੜ੍ਹ, 26 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪਸ਼ਟ ਕੀਤਾ ਹੈ ਕਿ ਤਰਸ ਦੇ ਅਧਾਰ ’ਤੇ ਹੋਈ ਨਿਯੁਕਤੀ ਕਿਸੇ ਦਾ ਹੱਕ ਨਹੀਂ, ਸਗੋਂ ਰਿਆਇਤ ਹੁੰਦੀ…

ਚਰਿੱਤਰ ਸਰਟੀਫਿਕੇਟ ਰੋਕਣਾ ਗੈਰਕਾਨੂੰਨੀ, ਪੰਜਾਬ ਸਰਕਾਰ ਨੂੰ ਹਾਈ ਕੋਰਟ ਦੀ ਫਟਕਾਰ

ਚੰਡੀਗੜ੍ਹ, 26 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫੌਜ ’ਚ ਭਰੀ ਦੇ ਇੱਛੁਕ ਨੌਜਵਾਨਾਂ ਦੇ ਅਧਿਕਾਰਾਂ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਸਪੱਸ਼ਟ…

WhatsApp ਸੁਰੱਖਿਆ ‘ਤੇ ਖ਼ਤਰਾ: ‘ਗੋਸਟ ਪੇਅਰਿੰਗ’ ਰਾਹੀਂ ਅਕਾਊਂਟ ਹੈਕ, ਪੁਲਿਸ ਅਲਰਟ

ਚੰਡੀਗੜ੍ਹ, 24 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਪੁਲਿਸ ਨੇ ਵ੍ਹਟਸਐਪ ਉਪਭੋਗਤਾਵਾਂ ਲਈ ਇਕ ਗੰਭੀਰ ਸਾਈਬਰ ਅਲਰਟ ਜਾਰੀ ਕੀਤਾ ਹੈ। ਪੁਲਿਸ ਦੇ ਮੁਤਾਬਕ, ਸਾਈਬਰ ਅਪਰਾਧੀ ਹੁਣ ਇਕ ਨਵੇਂ ਤਰੀਕੇ ਨਾਲ…

DIG ਭੁੱਲਰ ਮਾਮਲਾ: ਜ਼ਮਾਨਤ ਪਟੀਸ਼ਨ ‘ਤੇ CBI ਨੂੰ ਨੋਟਿਸ ਜਾਰੀ

ਚੰਡੀਗੜ੍ਹ, 24 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸੀਬੀਆਈ ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਵਧੀਕ ਜ਼ਿਲ੍ਹਾ ਅਤੇ…

ਮੋਹਾਲੀ ਵਿੱਚ ਦੂਜਾ ਗੱਤਕਾ ਮੁਕਾਬਲਾ 25 ਦਸੰਬਰ ਨੂੰ

ਮੋਹਾਲੀ, 23 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ) : ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਮੋਹਾਲੀ ਦੇ ਸਹਿਯੋਗ ਨਾਲ ਦੂਜਾ ਗੱਤਕਾ ਟੂਰਨਾਮੈਂਟ ਵੀਰਵਾਰ, 25 ਦਸੰਬਰ ਨੂੰ ਸੈਕਟਰ-91 ਸਥਿਤ…

ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ, ਮਜ਼ਬੂਤ ਸਤੰਭ ਡਿੱਗਿਆ

ਜਲੰਧਰ, 23 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):-  ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ ਨੇ ਕਿਹਾ ਹੈ ਕਿ ਉਸਤਾਦ ਪੂਰਨ ਸ਼ਾਹਕੋਟੀ ਨੂੰ ਸੂਫ਼ੀ ਗਾਇਕੀ ਦੇ ਥੰਮ…

ਪੰਜਾਬ ਦੇ ਹੱਕਾਂ ‘ਚ ਰੁਕਾਵਟ ਬਣੀ ਕੇਂਦਰ ਸਰਕਾਰ ਖ਼ਿਲਾਫ਼ ਕਰਾਂਗਾ ਡਟ ਕੇ ਵਿਰੋਧ — CM ਮਾਨ

ਸੰਗਰੂਰ, 23 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਮੁੱਖ ਮੰਤਰੀ ਭਗਵੰਤ ਮਾਨ ਨੇ ਸੁੱਖ ਪੈਲੇਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਅਤੇ ਹਾਰਨ ਵਾਲੇ…

ਪੰਜਾਬ ਦੇ ਸਕੂਲ ਨਿਸ਼ਾਨੇ ‘ਤੇ: ਬੰਬ ਧਮਕੀ ਮਿਲਣ ਨਾਲ ਸ਼ਹਿਰ ‘ਚ ਹਾਈ ਅਲਰਟ

ਪਟਿਆਲਾ, 23 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਮੇਲ ਪੁੱਜੀ ਹੈ, ਜਿਸ…