2 ਜੁਲਾਈ ਨੂੰ ਲੱਗੇਗਾ ਰੋਜ਼ਗਾਰ ਮੇਲਾ
28 ਜੂਨ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 2 ਜੁਲਾਈ 2024 ਦਿਨ ਮੰਗਲਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਦਿਲਬਾਗ ਸਿੰਘ ਜ਼ਿਲ੍ਹਾ ਰੋਜ਼ਗਾਰ ਰੋਜ਼ਗਾਰ ਉਤਪਤੀ…
