Tag: ਪੰਜਾਬ

 ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਾਲ 2023-24 ਸਬੰਧੀ ਪੋਰਟਲ 30 ਜੂਨ ਤਕ ਖੁੱਲ੍ਹਿਆ

26 ਜੂਨ (ਪੰਜਾਬੀ ਖ਼ਬਰਨਾਮਾ):ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਾਲ 2023-24 ਦੌਰਾਨ ਜਿਹੜੇ ਵਿਦਿਆਰਥੀ ਪੋਰਟਲ ‘ਤੇ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਸਰਕਾਰ ਵੱਲੋਂ ਉਹਨਾਂ ਲਈ ਆਖਰੀ ਮੌਕਾ…

 ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ

26 ਜੂਨ (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਲੋਕ ਪੱਖੀ ਯੋਜਨਾਵਾਂ ’ਤੇ ਅਮਲ ਕਰਨ ਲਈ…

ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ

26 ਜੂਨ (ਪੰਜਾਬੀ ਖ਼ਬਰਨਾਮਾ):ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ’ਚ ਪਟਿਆਲਾ ਹਲਕੇ ਦੇ ਉਮੀਦਵਾਰਾਂ ਦੇ ਚੋਣ ਖਰਚਾ ਰਜਿਸਟਰ ਦਾ ਮਿਲਾਨ 30 ਜੂਨ ਨੂੰ ਕੀਤਾ ਜਾਵੇਗਾ। ਇਸ…

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ

26 ਜੂਨ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੱਲੋਂ ਕੀਤੀ ਗਈ। ਜਿਸ ‘ਚ ਅਧਾਰ ਇਨਰੋਲਮੈਂਟ ਦੀ ਦਰ ਨੂੰ ਵਧਾਉਣ ਅਤੇ ਅਪਡੇਸ਼ਨ…

ਉਪ ਸਕੱਤਰ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿੱਚ ਪੀ.ਡੌਟ ਕੇਂਦਰ ਖੋਲ੍ਹਣ ਲਈ ਕੀਤਾ ਦੌਰਾ

26 ਜੂਨ (ਪੰਜਾਬੀ ਖ਼ਬਰਨਾਮਾ):ਜਾਬ ਸਰਕਾਰ ਵੱਲੋਂ ਰਾਜ ਦੇ ਹਰ ਜਿਲ੍ਹੇ ਵਿੱਚ ਪ੍ਰੀ—ਡਿਪਾਰਚਰ ਓਰੀਐਂਟੇਸ਼ਨ ਟ੍ਰੇਨਿੰਗ (ਪੀ.ਡੌਟ) ਕੇਂਦਰ ਖੋਲ੍ਹੇ ਜਾ ਰਹੇ ਹਨ। ਇਸ ਸਬੰਧ ਵਿੱਚ ਅੱਜ ਸ਼੍ਰੀ ਯਸੂ਼ਦੀਪ ਸਿੰਘ, ਉੱਪ ਸਕੱਤਰ—ਕਮ—ਪ੍ਰੋਟੈਕਟਰ ਆਫ ਐਮੀਗ੍ਰਾਂਟਸ, ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਵੱਲੋਂ, ਜਿਲ੍ਹਾ ਰੋਜਗਾਰ ਬਿਊਰੋ ਦਾ ਦੌਰਾ ਕੀਤਾ ਗਿਆ। ਉਹਨਾਂ ਵੱਲੋਂ ਬਿਊਰੋ ਵਿੱਚ ਪੀ.ਡੌਟ ਕੇਂਦਰ ਖੋਲਣ ਲਈ ਸਥਾਪਿਤ ਸਾਜੋ—ਸਮਾਨ ਅਤੇ ਕਮਰੇ ਦਾ ਮੁਆਇਨਾ ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨਾਲ ਮੁਲਾਕਾਤ ਕੀਤੀ ਗਈ। ਉਪ ਸਕੱਤਰ ਵੱਲੋਂ ਦੱਸਿਆ ਗਿਆ ਕਿ 19 ਖਾੜੀ ਦੇਸ਼ਾਂ ਵਿੱਚ ECR ਪਾਸਪੋਰਟ ਧਾਰਕਾਂ ਨੂੰ ਰੋਜਗਾਰ ਲਈ ਜਾਣ ਵਾਸਤੇ ਪ੍ਰੋਟੈਕਟਰ ਆਫ ਐਮੀਗਰਾਂਟਸ ਵੱਲੋਂ ਜਾਰੀ ਕਲੀਅਰੈਸ ਸਰਟੀਫਿਕੇਟ ਦੀ ਜ਼ਰੂਰਤ ਹੁੰਦੀ ਹੈ।             ਸਰਟੀਫਿਕੇਟ ਜਾਰੀ ਕਰਨ ਲਈ ਉਮੀਦਵਾਰ ਨੂੰ ਸਬੰਧਤ ਦੇਸ਼ ਦੇ ਕਾਨੂੰਨਾਂ, ਭਾਰਤ ਸਰਕਾਰ ਵੱਲੋਂ ਉਹਨਾਂ ਦੇਸ਼ਾਂ ਵਿੱਚ ਪ੍ਰਵਾਸੀਆਂ ਲਈ ਉਪਲਬਧ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਮੁਆਇਨਾ ਰਿਪੋਰਟ ਦੇ ਅਧਾਰ ਤੇ ਵਿਦੇਸ਼ ਮੰਤਰਾਲਾ ਵੱਲੋਂ ਪੀ.ਡੌਟ ਕੇਂਦਰ ਜਿਲ੍ਹਾ ਰੋਜਗਾਰ ਬਿਊਰੋ ਵਿੱਚ ਮਨਜ਼ੂਰ ਹੋ ਜਾਵੇਗਾ, ਜਿਸ ਤੋਂ ਬਾਅਦ ਈ.ਸੀ.ਆਰ. ਕੈਟਾਗਰੀ ਦੇ ਪਾਸਪੋਰਟ ਧਾਰਕਾਂ ਨੂੰ ਬਿਊਰੋ ਵੱਲੋਂ ਟ੍ਰੇਨਿੰਗ ਉਪਰੰਤ ਲੋੜੀਂਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਵਿੱਚ ਰਜਿਸਟਰਡ ਏਜੰਟਾਂ ਦੀ ਇੱਕ ਵਰਕਸ਼ਾਪ ਕਰਵਾਈ ਜਾਵੇਗੀ ਜਿਸ ਸਬੰਧ ਵਿੱਚ ਉਪ ਸਕੱਤਰ ਨੂੰ ਭਾਗ ਲੈਣ ਦੀ ਅਪੀਲ ਕੀਤੀ ਗਈ ਤਾਂ ਜੋ ਰੋਜਗਾਰ ਦੇ ਸਬੰਧ ਵਿੱਚ ਵਿਦੇਸ਼ ਜਾਣ ਵਾਲੇ ਜਿਲ੍ਹੇ ਦੇ ਨੌਜਵਾਨਾਂ ਨੂੰ ਉਚਿਤ ਜਾਣਕਾਰੀ ਦਿੱਤੀ ਜਾ ਸਕੇ। ਜਿਲ੍ਹਾ ਰੋਜਗਾਰ ਊਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਜੀਵ ਕੁਮਾਰ ਨੇ ਕਿਹਾ ਕਿ ਪੀ.ਡੌਟ ਲਈ ਵਿਭਾਗ ਵੱਲੋਂ ਮਾਸਟਰ ਟ੍ਰੇਨਰ ਅਤੇ ਸਹਾਇਕ ਮਾਸਟਰ ਸ਼ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਵਿਦੇਸ਼ ਮੰਤਰਾਲਾ ਵੱਲੋਂ ਮੰਜੂਰੀ ਉਪਰੰਤ ਬਿਊਰੋ ਵਿੱਚ ਕੇਂਦਰ ਸ਼ੁਰੂ ਹੋ ਜਾਵੇਗਾ।

ਪੁਲਿਸ ਵਿਭਾਗ ਵੱਲੋਂ ਨਸ਼ਿਆ ਦੇ ਮਾੜੇ ਪ੍ਰਭਾਵ ਤੋ ਦੂਰ ਰਹਿਣ ਲਈ ਕੱਢੀ ਸਾਈਕਲ ਜਾਗਰੂਕਤਾ ਰੈਲੀ

26 ਜੂਨ (ਪੰਜਾਬੀ ਖ਼ਬਰਨਾਮਾ):ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਹਰ ਵਰਗ ਨੂੰ ਜਾਣਕਾਰੀ ਦੇਣਾ ਅਤੇ ਨਸ਼ਿਆ ਤੋ ਦੂਰ ਰਹਿਣ ਲਈ ਜਾਗਰੂਕ ਕਰਨਾਂ ਸਾਡਾ ਫਰਜ਼ ਹੈ। ਪ੍ਰੰਤੂ ਸ਼ਹਿਰਾ ਅਤੇ ਪਿੰਡਾਂ ਦੇ ਪਤਵੰਤੇ…

ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ

26 ਜੂਨ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਿਆ ਭਰਿਆ, ਸੁੰਦਰ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਬਣਾਉਣ ਲਈ ਜ਼ਿਲ੍ਹੇ ਅੰਦਰ ਵਣ ਅਤੇ ਜੰਗਲੀ ਜੀਵ ਸੁਰੱਇਖਆ ਵਿਭਾਗ ਵੱਲੋਂ 12…

ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਨਜਾਇਜ ਵਪਾਰ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ

 26 ਜੂਨ (ਪੰਜਾਬੀ ਖ਼ਬਰਨਾਮਾ):ਸਿਵਲ ਸਰਜਨ, ਰੂਪਨਗਰ ਡਾ. ਮਨੂ ਵਿਜ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਦੁਰਵਰਤੋਂ ਅਤੇ ਨਜਾਇਜ ਵਪਾਰ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਵੱਲੋਂ…

ਮਾਨਸੂਨ ਦੀ ਪਹੁੰਚ! ਪੰਜਾਬ ਦੇ ਇਹਨਾਂ ਖੇਤਰਾਂ ਵਿੱਚ ਕਾਲੇ ਬੱਦਲ ਛਾਏ

26 ਜੂਨ (ਪੰਜਾਬੀ ਖਬਰਨਾਮਾ):ਉੱਤਰੀ ਭਾਰਤ ਦੇ ਕਈ ਰਾਜਾਂ ਪੰਜਾਬ, ਹਰਿਆਣਾ, ਯੂਪੀ, ਚੰਡੀਗੜ੍ਹ ਅਤੇ ਦਿੱਲੀ ਵਿੱਚ ਨਮੀ ਵਾਲੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਮਾਨਸੂਨ ਪਹੁੰਚ…

ਅੱਜ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ

26 ਜੂਨ (ਪੰਜਾਬੀ ਖਬਰਨਾਮਾ): ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਹੈ, ਜਿਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਐਕਸ ‘ਤੇ ਪੋਸਟ…