Tag: ਪੰਜਾਬ

28 ਜੂਨ ਨੂੰ ਪਿੰਡ ਖਾਰਾ ਵਿਖੇ ਲੱਗੇਗਾ ਸੁਵਿਧਾ ਕੈਂਪ

25 ਜੂਨ (ਪੰਜਾਬੀ ਖ਼ਬਰਨਾਮਾ): ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 28 ਜੂਨ ਨੂੰ ਸਵੇਰੇ 09.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖਾਰਾ ਵਿਖੇ ਸੁਵਿਧਾ ਕੈਂਪ…

ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ

25 ਜੂਨ (ਪੰਜਾਬੀ ਖ਼ਬਰਨਾਮਾ):ਜ਼ਿਲ੍ਹੇ ਦੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਦੇ ਮੰਤਵ ਨਾਲ ਆਉਂਦੇ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਭਰ ਵਿੱਚ…

ਸਖੀ ਵਨ ਸਟਾਪ ਸੈਂਟਰ ਵੱਲੋਂ ਡਾਇਟ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

25 ਜੂਨ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਰਨਜੀਤ ਕੌਰਜ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਜਾਗਰੂਕਤਾ ਕੈਂਪ ਲਗਾਏ…

 ਪੰਜਾਬ ਦੇ ਵਿੱਤ ਮੰਤਰਾਲੇ ਦਾ ਨਾਂ ਬਦਲ ਕੇ ਕਰਜ਼ਾ ਚੁੱਕਣ ਵਾਲਾ ਮੰਤਰਾਲਾ ਰੱਖੋ

25 ਜੂਨ (ਪੰਜਾਬੀ ਖ਼ਬਰਨਾਮਾ):ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਵਰ੍ਹਦਿਆਂ ਕਿਹਾ ਕਿ ਉਹ ਪੰਜਾਬ ਦੀ ਆਰਥਿਕਤਾ ਨੂੰ ਇੰਨੇ ਮਾੜੇ ਢੰਗ…

ਅੰਮ੍ਰਿਤਪਾਲ ਸਿੰਘ ਜੇਲ੍ਹ ‘ਚ ਹੀ ਰਹਿਣਗੇ, ਸਹੁੰ ਨਾ ਚੁੱਕਣ ‘ਤੇ MP ਮੈਂਬਰਸ਼ਿਪ ਰੱਦ

25 ਜੂਨ (ਪੰਜਾਬੀ ਖ਼ਬਰਨਾਮਾ): 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਅੱਜ ਦੁਪਹਿਰ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਪਰ ਖਡੂਰ ਸਾਹਿਬ ਤੋਂ ਜਿੱਤੇ ਵਾਰਿਸ ਪੰਜਾਬ ਦੇ…

ਬਠਿੰਡਾ ਪੁਲਿਸ ਦਾ ਤਿੰਨ ਰੋਜਾ ਐਂਟੀ ਡਰੱਗ ਕ੍ਰਿਕਟ ਲੀਗ ਟੂਰਨਾਮੈਂਟ ਹੋਇਆ ਸਮਾਪਤ

24 ਜੂਨ (ਪੰਜਾਬੀ ਖਬਰਨਾਮਾ):ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ…

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਦਾ ਸਨਮਾਨ

24 ਜੂਨ (ਪੰਜਾਬੀ ਖਬਰਨਾਮਾ): ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਗੁਰਦਾਸਪੁਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਲੋਕ ਸਭਾ ਚੋਣਾਂ-2024 ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ…

ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ

24 ਜੂਨ (ਪੰਜਾਬੀ ਖਬਰਨਾਮਾ):ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ…

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

24 ਜੂਨ (ਪੰਜਾਬੀ ਖਬਰਨਾਮਾ):ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ…

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਦੇ ਆਈ.ਆਈ.ਸੀ ਸੈੱਲ ਵੱਲੋਂ ਆਨਲਾਈਨ ਪ੍ਰੇਰਕ ਲੈਕਚਰ ਦਾ ਆਯੋਜਨ

24 ਜੂਨ (ਪੰਜਾਬੀ ਖਬਰਨਾਮਾ):ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵੱਲੋਂ ਇੰਪੈਕਟ ਲੈਕਚਰ ਸੀਰੀਜ਼-2024 ਤਹਿਤ ਆਨਲਾਈਨ ਮਾਹਿਰ-ਕਮ-ਪ੍ਰੇਰਕ ਭਾਸ਼ਣ ਦਾ ਆਯੋਜਨ ਕੀਤਾ ਗਿਆ ਜੋ ਕਿ ਸਿੱਖਿਆ ਮੰਤਰਾਲੇ, ਭਾਰਤ ਸਰਕਾਰ ਦੀ ਡਿਜੀਟਲ ਯੁੱਗ…