ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਮਹੀਨੇ ਦਾ ਕੱਪੜਿਆਂ ਦੀ ਸਿਖਲਾਈ ਕੋਰਸ।
ਸ੍ਰੀ ਮੁਕਤਸਰ ਸਾਹਿਬ 22 ਜੁਲਾਈ(ਪੰਜਾਬੀ ਖਬਰਨਾਮਾ): ਕਿਸਾਨ ਬੀਬੀਆਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਕੱਪੜਿਆਂ ਦੀ ਸਿਲਾਈ ਸਬੰਧੀ ਇੱਕ ਮਹੀਨੇ ਦਾ ਸਿਖਲਾਈ ਕੋਰਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ…
