ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਸੇਖਾ ਵਿੱਚ ਕੈਂਪ
5 ਜੁਲਾਈ (ਪੰਜਾਬੀ ਖਬਰਨਾਮਾ):ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ’ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਸਟੋਰਾ ਪੱਤੀ ਧਰਮਸ਼ਾਲਾ…
5 ਜੁਲਾਈ (ਪੰਜਾਬੀ ਖਬਰਨਾਮਾ):ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ’ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਸਟੋਰਾ ਪੱਤੀ ਧਰਮਸ਼ਾਲਾ…
5 ਜੁਲਾਈ (ਪੰਜਾਬੀ ਖਬਰਨਾਮਾ):ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 13 ਜੁਲਾਈ 2024 ਨੂੰ ਸਿਟੀ ਸੈਂਟਰ, ਨਜ਼ਦੀਕ ਪੁਲਿਸ ਲਾਈਨ, ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ…
5 ਜੁਲਾਈ (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ…
5 ਜੁਲਾਈ (ਪੰਜਾਬੀ ਖਬਰਨਾਮਾ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਆਤਮਾ ਦੇ ਸਹਿਯੋਗ ਦੇ ਨਾਲ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਕਲਾਨੌਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਕਿਸਾਨ…
5 ਜੁਲਾਈ (ਪੰਜਾਬੀ ਖਬਰਨਾਮਾ):ਡਾ: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। …
5 ਜੁਲਾਈ (ਪੰਜਾਬੀ ਖਬਰਨਾਮਾ):ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ…
5 ਜੁਲਾਈ (ਪੰਜਾਬੀ ਖਬਰਨਾਮਾ):ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵੱਲੋਂ 15 ਜੁਲਾਈ 2024 ਤੋਂ ਬਿਊਟੀ ਪਾਰਲਰ ਮੈਨੇਜਮੈਂਟ ਦਾ ਇਕ ਮਹੀਨੇ…
5 ਜੁਲਾਈ (ਪੰਜਾਬੀ ਖਬਰਨਾਮਾ):ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਬਿਊਰੋ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ ਪੀ.ਐਨ.ਸੀ ਪ੍ਰੋਡਕਸ ਦੇ ਨੁਮਾਇੰਦੇ ਵਲੋਂ ਵੈੱਲਨੈੱਸ ਅਡਵਾਈਜਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 26 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਨਿਯੋਜਕ ਵੱਲੋਂ 19 ਉਮੀਦਵਾਰਾਂ ਨੂੰ ਵੈੱਲਨੈੱਸ ਐਡਵਾਈਜਰ ਦੀ ਅਸਾਮੀ ਲਈ ਸ਼ਾਰਟਲਿਸਟ ਕੀਤਾ ਗਿਆ। ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਹਫ਼ਤੇ ਵਿੱਚ ਦੋ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਚਾਹਵਾਨ ਬੇਰੋਜ਼ਗਾਰ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜ਼ਗਾਰ ਬਿਊਰੋ, ਤੀਜੀ ਮੰਜ਼ਿਲ, ਡੀ.ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ।
5 ਜੁਲਾਈ (ਪੰਜਾਬੀ ਖਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ)…
5 ਜੁਲਾਈ (ਪੰਜਾਬੀ ਖਬਰਨਾਮਾ): ਸੰਭਾਵਿਤ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ…