Tag: ਪੰਜਾਬ

ਖੜ੍ਹੇ ਟਰੱਕ ਵਿਚ ਵੱਜੀ ਬੋਲੈਰੋ, ਪਰਿਵਾਰ ਦੇ 8 ਜੀਆਂ ਦੀ ਮੌਤ

(ਪੰਜਾਬੀ ਖਬਰਨਾਮਾ) 16 ਮਈ : ਬੇਟਮਾ ਥਾਣਾ ਖੇਤਰ (MP ਇੰਦੌਰ) ਦੇ ਅਧੀਨ ਘਾਟਾਬਿੱਲੋਦ ਹਾਈਵੇਅ ‘ਤੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਇੱਕ ਬੋਲੈਰੋ ਖੜ੍ਹੇ…

Monsoon ਬਾਰੇ ਆਈ ਵੱਡੀ ਅਪਡੇਟ, IMD ਨੇ ਐਲਾਨ ਦਿੱਤੀ ਤਰੀਕ

Monsoon reach kerala (ਪੰਜਾਬੀ ਖਬਰਨਾਮਾ) 16 ਮਈ – ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਐਲਾਨ ਕੀਤੀ ਕਿ ਮੌਜੂਦਾ ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ ਦੱਖਣ-ਪੱਛਮੀ ਮਾਨਸੂਨ (monsoon) ਦੇ 31 ਮਈ…

“ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਫੇਸਬੁੱਕ ਲਾਈਵ ਰਾਹੀਂ ਲੋਕਾਂ ਨਾਲ ਰਾਬਤਾ ਕਰਨਗੇ”

ਚੰਡੀਗੜ੍ਹ, 16 ਮਈ (ਪੰਜਾਬੀ ਖਬਰਨਾਮਾ): ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ…

“ਕਿਸਾਨਾਂ ਵੱਲੋਂ ਸਿੱਧੀ ਬਿਜਾਈ ਨੂੰ ਤਰਜੀਹ, 11 ਜੂਨ ਤੋਂ ਬਾਅਦ ਪਨੀਰੀ ਵਾਲੇ ਝੋਨੇ ਦੀ ਲਵਾਈ”

ਫਾਜਿ਼ਲਕਾ, 16 ਮਈ 2024 (ਪੰਜਾਬੀ ਖਬਰਨਾਮਾ) : ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ…

ਪਿੰਡ ਅਸਪਾਲ ਕਲਾਂ ਵਿੱਚ ਵੂਮੈਨਜ਼ ਟੇਲਰ ਦੀ ਟ੍ਰੇਨਿੰਗ ਦਾ ਬੈਚ ਸਫਲਤਾਪੂਰਵਕ

ਬਰਨਾਲਾ, 16 ਮਈ (ਪੰਜਾਬੀ ਖਬਰਨਾਮਾ) : ਸਟੇਟ ਬੈਂਕ ਆਫ਼ ਇੰਡੀਆ ਆਰਸੇਟੀ ਖੁੱਡੀ ਕਲਾਂ ਬਰਨਾਲਾ ਵੱਲੋਂ ਪਿੰਡ ਅਸਪਾਲ ਕਲਾਂ ਵਿੱਚ ਵੂਮੈਨਜ਼ ਟੇਲਰ ਦੀ ਟ੍ਰੇਨਿੰਗ ਦਾ ਬੈਚ ਸਫਲਤਾਪੂਰਵਕ ਸਮਾਪਤ ਹੋਇਆ। ਇਸ ਟ੍ਰੇਨਿੰਗ ਵਿੱਚ 35 ਵਿਦਿਆਰਥੀਆਂ ਨੇ ਭਾਗ ਲਿਆ। ਇਸ ਬੈਚ ਦੇ ਕੋਰਸ…

ਖੇਤੀ ਲਾਗਤ ਖਰਚੇ ਘਟਾਉਣ ਲਈ ਜ਼ਰੂਰਤ ਅਨੁਸਾਰ ਫ਼ਸਲਾਂ ਦਾ ਬੀਜ ਖੁਦ ਤਿਆਰ ਕਰੋ :ਮੁੱਖ ਖੇਤੀਬਾੜ੍ਹੀ ਅਫ਼ਸਰ

ਫਰੀਦਕੋਟ: 16 ਮਈ 2024 (ਪੰਜਾਬੀ ਖਬਰਨਾਮਾ) : ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਫਰੀਦਕੋਟ…

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 15 ਮਈ, 2024 (ਪੰਜਾਬੀ ਖਬਰਨਾਮਾ) – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ…

ਹੁਸਿਆਰਪੁਰ ਬਣੇਗਾ ਹੁਸ਼ਿਆਰ, ਤਾਂ ਹੀ ਹੋਵੇਗਾ 70 ਫੀਸਦੀ ਪਾਰ

ਹੁਸ਼ਿਆਰਪੁਰ,15 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਲੋਕ ਸਭਾ ਚੋਣਾਂ-2024 ਵਿਚ 70 ਫ਼ੀਸਦੀ ਤੋਂ ਵੱਧ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ…

ਖਰਚਾ ਨਿਗਰਾਨ ਵੱਲੋਂ ਬਰਨਾਲਾ ਦਾ ਦੌਰਾ, ਜ਼ਿਲ੍ਹਾ ਖਰਚਾ ਮੋਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 15 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਸੰਗਰੂਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਸੰਜੇ ਗੋਇਲ ਆਈ.ਆਰ.ਐੱਸ. ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ,…

ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ

ਮਲੋਟ, 15 ਮਈ (ਪੰਜਾਬੀ ਖਬਰਨਾਮਾ): ਅੱਜ ਮਾਣਯੋਗ ਮੁੱਖ ਚੋਣ ਅਫਸਰ, ਪੰਜਾਬ ਦਾ ਲੋਕ ਸਭਾ ਚੋਣਾਂ -2024 ਲਈ ਮੁੱਖ ਟੀਚਾ “ਇਸ ਬਾਰ 70 ਪਾਰ” ਹਾਸਿਲ ਕਰਨ ਹਿੱਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ…