Tag: ਪੰਜਾਬ

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ, 2024(ਪੰਜਾਬੀ ਖਬਰਨਾਮਾ) : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ…

ਹਰਸਿਮਰਤ ਕੌਰ ਬਾਦਲ ਦੀ ਕੁੱਲ ਜਾਇਦਾਦ: 7 ਕਰੋੜ ਦੇ ਗਹਿਣੇ ਤੇ 4,000 ਰੁਪਏ ਦੀ ਨਕਦੀ

14 ਮਈ ਪੰਜਾਬ (ਪੰਜਾਬੀ ਖਬਰਨਾਮਾ) : ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਆਪਣਾ ਨਾਮਜ਼ਦਗੀ ਪੱਤਰ…

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਕੀਤਾ ਪ੍ਰੇਰਿਤ

ਫਰੀਦਕੋਟ 14 ਮਈ 2024 (ਪੰਜਾਬੀ ਖਬਰਨਾਮਾ) : ਜ਼ਿਲਾ ਫਰੀਦਕੋਟ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਵਧਦੇ ਵਾਕਿਆ ਦੇ ਮੱਦੇਨਜ਼ਰ ਮੁੱਖ ਖੇਤੀਬਾੜ੍ਹੀ ਅਫ਼ਸਰ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀ ਅਧਿਕਾਰੀਆਂ ਦੀ ਟੀਮ…

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 630519 ਮੀਟਰਿਕ ਟਨ ਦੀ ਖ਼ਰੀਦ ਹੋਈ

ਗੁਰਦਾਸਪੁਰ, 13 ਮਈ (ਪੰਜਾਬੀ ਖਬਰਨਾਮਾ) – ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ…

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ –ਡਿਪਟੀ ਕਮਿਸ਼ਨਰ

ਫਾਜ਼ਿਲਕਾ :13 ਮਈ 2024 (ਪੰਜਾਬੀ ਖਬਰਨਾਮਾ) : ਜ਼ਿਲਾ ਫਾਜ਼ਿਲਕਾ ਵਿੱਚ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ…

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 13 ਮਈ 2024 (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998…

ਝੋਨੇ ਦੀ ਸਿੱਧੀ ਬਿਜਾਈ ਅਤੇ ਲਵਾਈ ਦੀਆਂ ਤਾਰੀਖਾਂ ਤੈਅ

ਬਠਿੰਡਾ, 13 ਮਈ (ਪੰਜਾਬੀ ਖਬਰਨਾਮਾ) : ਪੰਜਾਬ ਪ੍ਰਜ਼ਰਵੇਸ਼ਨ ਆਫ ਸਬ-ਸੁਆਇਲ ਵਾਟਰ ਐਕਟ-2009 ਤਹਿਤ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਵੱਲੋ ਪੰਜਾਬ ਵਿੱਚ ਝੋਨੇ ਦੀ…

ਝੋਨੇ ਦੀ ਕਿਸਮ ਪੂਸਾ—44 ਦੀ ਵਿਕਰੀ ਅਤੇ ਬਿਜਾਈ ‘ਤੇ ਪੂਰਨ ਪਾਬੰਦੀ – ਡਾ. ਸੰਦੀਪ ਕੁਮਾਰ

ਫਤਹਿਗੜ੍ਹ ਸਾਹਿਬ, 13 ਮਈ (ਪੰਜਾਬੀ ਖਬਰਨਾਮਾ) : ਪੰਜਾਬ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਹੋਰ ਡਿੱਗਣ ਤੋਂ ਬਚਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਵੱਲੋਂ ਮਹੱਤਵਪੂਰਨ…

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ

ਬਠਿੰਡਾ, 13 ਮਈ (ਪੰਜਾਬੀ ਖਬਰਨਾਮਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋ ਕਿਸਾਨਾਂ ਨੂੰ ਸਾਉਣੀ 2024 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ…

ਲੋਕ ਸਭਾ ਚੋਣਾਂ 2024: 06 ਹੋਰ ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਆਪਣੇ ਕਾਗਜ ਭਰੇ

ਫ਼ਤਹਿਗੜ੍ਹ ਸਾਹਿਬ 13 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਸੱਤਵੇਂ ਦਿਨ ਲੋਕ ਸਭਾ ਚੋਣ ਹਲਕਾ 08 ਫਤਿਹਗੜ੍ਹ ਸਾਹਿਬ (ਅ:ਜ:) ਤੋਂ ਅੱਜ 06 ਉਮੀਦਵਾਰਾਂ ਨੇ ਜਿਲਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਕੋਲ…