Tag: ਪੰਜਾਬ

ਹਰ ਵੋਟਰ ਪਹਿਲੀ ਜੂਨ ਨੂੰ ਲੋਕਤੰਤਰ ਦੇ ਮਹਾਂਉਤਸਵ ਦਾ ਹਿੱਸਾ ਬਣੇ: ਡਾ: ਅਕਸ਼ਿਤਾ ਗੁਪਤਾ

ਨਵਾਂਸ਼ਹਿਰ 07-05-2024 (ਪੰਜਾਬੀ ਖ਼ਬਰਨਾਮਾ): ਸਬ ਡਵੀਜ਼ਨਲ ਮੈਜਿਸਟ੍ਰੇਟ ਨਵਾਂਸ਼ਹਿਰ ਡਾ: ਅਕਸ਼ਿਤਾ ਗੁਪਤਾ, ਕੇ ਸੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਵਿਧਾਨ ਸਭਾ ਪੱਧਰੀ ਸਵੀਪ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ…

ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ

ਫਰੀਦਕੋਟ, 7 ਮਈ 2024 (ਪੰਜਾਬੀ ਖ਼ਬਰਨਾਮਾ): ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਲੇਰੀਆ…

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ : ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ 07 ਮਈ 2024(ਪੰਜਾਬੀ ਖ਼ਬਰਨਾਮਾ) :-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਵੋਟਰ ਜਾਗਰੂਕਤਾ ਸੰਬੰਧੀ ਜਿਲ੍ਹਾ ਪ੍ਰਬੰਧਕੀ…

ਜਿਲ੍ਹਾ ਪੱਧਰੀ ਬਾਲ ਭਿੱਖਿਆ ਟਾਸਕ ਫੋਰਸ ਵੱਲੋਂ ਬੱਚਿਆਂ ਦੀ ਕੀਤੀ ਗਈ ਕਾਊਸਲਿੰਗ

ਸ੍ਰੀ ਮੁਕਤਸਰ ਸਾਹਿਬ,7 ਮਈ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ (ਆਈ.ਏ.ਐਸ) ਦੇ ਆਦੇਸ਼ਾਂ ਹੇਠ ਅਤੇ ਉਪ-ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ (ਪੀ.ਸੀ.ਐਸ) ਦੀ ਯੋਗ…

ਸਿਹਤ ਵਿਭਾਗ ਰੂਪਨਗਰ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਰੂਪਨਗਰ, 7 ਮਈ (ਪੰਜਾਬੀ ਖ਼ਬਰਨਾਮਾ): ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ…

ਲੋਕ ਸਭਾ ਚੋਣਾਂ 2024 ਲਈ ਕਸ਼ਮੀਰੀ ਮਾਈਗ੍ਰੇਟ ਵੋਟਰਾਂ ਲਈ ਆਨਲਾਈਨ ਫਾਰਮ-ਐਮ ਅਤੇ ਫਾਰਮ-12 ਸੀ ਦੀ ਸੁਵਿਧਾ ਉਪਲਬੱਧ- ਸਹਾਇਕ ਰਿਟਰਨਿੰਗ ਅਫ਼ਸਰ, ਫ਼ਰੀਦਕੋਟ

ਫ਼ਰੀਦਕੋਟ 07 ਮਈ,2024(ਪੰਜਾਬੀ ਖ਼ਬਰਨਾਮਾ): ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ “ਨੋ ਵੋਟਰ ਟੂ ਬੀ ਲੈਫਟ ਬੀਹਾਈਂਡ” ਤਹਿਤ ਮੁਹਿੰਮ ਚਲਾਈ ਗਈ ਹੈ। ਜਿਸ ਦਾ ਮੁੱਖ ਮਕਸਦ ਹੈ ਕਿ…

ਫਿਰੋਜ਼ਪੁਰ ਵਿਚ ਮੋਬਾਇਲ ਟੁੱਟਣ ਉਤੇ 10 ਸਾਲ ਦੇ ਬੱਚੇ ਨੇ ਲਿਆ ਫਾਹਾ

(ਪੰਜਾਬੀ ਖ਼ਬਰਨਾਮਾ):ਫਿਰੋਜ਼ਪੁਰ ਦੇ ਪਿੰਡ ਵਿਰਕ ਖੁਰਦ (ਕਰਕਾਂਦੀ) ਵਿਚ 10 ਸਾਲਾਂ ਦੇ ਬੱਚੇ ਵੱਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਬੱਚੇ ਦੀ ਪਛਾਣ ਕਰਨ ਵਾਸੀ ਪਿੰਡ…

10 ਮਈ ਨੂੰ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ – ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 07 ਮਈ,2024 (ਪੰਜਾਬੀ ਖ਼ਬਰਨਾਮਾ): ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫਸਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਕਿਹਾ…

ਖਰੜ ਵਿਚ ਬਾਊਂਸਰ ਦੀ ਹੱਤਿਆ, ਸਿਰ ‘ਚ ਮਾਰੀਆਂ ਗੋਲੀਆਂ..

(ਪੰਜਾਬੀ ਖ਼ਬਰਨਾਮਾ):ਖਰੜ ਹਲਕੇ ਦੇ ਪਿੰਡ ਚੰਦੋ ਵਿਚ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਸਿਰ ਵਿੱਚ ਗੋਲੀਆਂ ਲੱਗਣ ਕਰਕੇ ਨੌਜਵਾਨ ਦੀ…

ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

ਮਲੋਟ / ਸ੍ਰੀ ਮੁਕਤਸਰ ਸਾਹਿਬ,7 ਮਈ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085- ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀ ਅਧੀਨ ਚੋਣ ਕਮਿਸ਼ਨ…