ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ
ਫ਼ਤਹਿਗੜ੍ਹ ਸਾਹਿਬ, 03. ਮਈ (ਪੰਜਾਬੀ ਖ਼ਬਰਨਾਮਾ):ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ…
