ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਵੋਟਰਾਂ ਨੂੰ 1 ਜੂਨ ਲਈ ਨਿੱਘਾ ਚੋਣ ਸੱਦਾ
ਸ੍ਰੀ ਮੁਕਤਸਰ ਸਾਹਿਬ, 31 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣ ਲਈ 1 ਜੂਨ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਮੂਹ ਵੋਟਰਾਂ…
