Tag: ਪੰਜਾਬ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪਰੈਲ, 2024 (ਪੰਜਾਬੀ ਖ਼ਬਰਨਾਮਾ):ਮੁੱਖ ਖੇਤੀਬਾੜੀ ਅਫਸਰ ਜਿਲ੍ਹਾ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਖਰੜ ਦੇ ਅਧਿਕਾਰੀਆਂ ਵੱਲੋਂ  …

ਲੋਕ ਸਭਾ ਚੋਣਾਂ-2024: ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ

ਜਲੰਧਰ, 26 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਮੌਜੂਦਗੀ ਵਿੱਚ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ-2024 ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

ਸੰਗਰੂਰ, 26 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਮਾਨਯੋਗ ਜੱਜ ਸਾਹਿਬ ਸ੍ਰੀਮਤੀ ਦਲਜੀਤ ਕੌਰ ਜੀ ਵੱਲੋਂ ਅੱਜ ਮਿਤੀ 26/04/2024 ਨੂੰ ਬਤੌਰ ਸਿਵਲ ਜੱਜ(ਸ.ਡ.)/ਸੀ.ਜੇ.ਐੱਮ.-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਹੁਦਾ ਸੰਭਾਲਿਆ ਗਿਆ। ਮਾਨਯੋਗ ਸ਼੍ਰੀ ਮੁਨੀਸ਼…

Punjab Weather: ਅੱਜ ਰਾਤ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ

Punjab Weather(ਪੰਜਾਬੀ ਖ਼ਬਰਨਾਮਾ): ਮੌਸਮ ਵਿਭਾਗ ਅਨੁਸਾਰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 26 ਤੋਂ 28 ਅਪ੍ਰੈਲ ਤੱਕ ਪੰਜਾਬ ਸਣੇ ਉੱਤਰ-ਪੱਛਮੀ…

Sri Muktsar Sahib: ਤੇਜ਼ ਰਫਤਾਰ ਕਾਰ ਹੋਈ ਹਾਦਸੇ ਦਾ ਸ਼ਿਕਾਰ ਇੱਕ ਦੀ ਮੌਤ

(ਪੰਜਾਬੀ ਖ਼ਬਰਨਾਮਾ):ਦੇਰ ਰਾਤ ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਰੋਡ ਰੇਲ ਓਵਰ ਬ੍ਰਿਜ ਦੇ ਉੱਪਰ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੇ ਵਿੱਚ ਪੰਜ ਨੌਜਵਾਨ ਸਵਾਰ ਸਨ ਜਿਸ ਦੇ…

Amritsar: ਟਿਕਟ ਮਿਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ(ਪੰਜਾਬੀ ਖ਼ਬਰਨਾਮਾ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ…

Punjab AGTF ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਰਾਜੂ ਗੈਂਗ ਦੇ 11 ਮੁਲਜ਼ਮ ਗ੍ਰਿਫਤਾਰ

(ਪੰਜਾਬੀ ਖ਼ਬਰਨਾਮਾ):ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ ਪੰਜਾਬ ਤੋਂ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਗੈਂਗਸਟਰ ਚਰਨਜੀਤ ਸਿੰਘ ਉਰਫ਼…

ਧੀ ਨਿਆਮਤ ਨਾਲ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਪਹੁੰਚੇ CM ਮਾਨ

(ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਨਵਜੰਮੀ ਧੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਾਣਕਾਰੀ ਮੁਤਾਬਕ ਸੀਐਮ ਮਾਨ ਸਵੇਰੇ ਤਕਰੀਬਨ 10.50 ਵਜੇ ਸ੍ਰੀ…

ਚੰਨੀ ਤੇ ਵਿਕਰਮ ਚੌਧਰੀ ‘ਚ ਤਿੱਖੀ ਹੋਈ ਸ਼ਬਦੀ ਜੰਗ, ਚੰਨੀ ਨੇ ਦਿੱਤੀ ਚੇਤਾਵਨੀ…ਕਿਹਾ- ਇਹ ਹਲਕ ਗਿਐ

ਜਲੰਧਰ(ਪੰਜਾਬੀ ਖ਼ਬਰਨਾਮਾ): ਜਲੰਧਰ ਲੋਕ ਸਭਾ ਹਲਕੇ ‘ਚ ਕਾਂਗਰਸ (Congress) ਪਾਰਟੀ ‘ਚ ਟਿਕਟ ਨੂੰ ਲੈ ਕੇ ਫੁੱਟ ਭਖਦੀ ਜਾ ਰਹੀ ਹੈ। ਲੰਘੇ ਦਿਨ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਲਗਾਤਾਰ ਵਿਰੋਧ ਕਰਨ…

ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ, ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਤੋਂ 2 ਨੌਜਵਾਨਾਂ ਨੂੰ ਕੀਤਾ ਕਾਬੂ

(ਪੰਜਾਬੀ ਖ਼ਬਰਨਾਮਾ):ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਦੋਸ਼ੀਆਂ ਨੂੰ…