Tag: ਪੰਜਾਬ

Weather Update: ਪੰਜਾਬ ‘ਚ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਹੋਇਆ ਜਾਰੀ, ਗੜ੍ਹੇਮਾਰੀ ਦੀ ਚੇਤਾਵਨੀ

Punjab Weather(ਪੰਜਾਬੀ ਖ਼ਬਰਨਾਮਾ): ਪੰਜਾਬ ਵਿੱਚ ਪਹਿਲਾਂ ਹੀ ਮੌਸਮ ਦੀ ਮਾਰ ਝੱਲ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ…

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਰ ‘ਚ ਇਕੱਲੀ ਰਹਿ ਗਈ ਵਿਧਵਾ ਮਾਂ

Hoshiarpur(ਪੰਜਾਬੀ ਖ਼ਬਰਨਾਮਾ): ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਅੱਤੋਵਾਲ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਘਰ ਉਸ ਸਮੇਂ ਵੈਣ ਪੈਣੇ ਸ਼ੁਰੂ ਹੋ ਗਏ, ਜਦੋਂ ਵਿਦੇਸ਼ ‘ਚ ਰਹਿ ਰਹੇ 34 ਸਾਲਾ ਨੌਜਵਾਨ ਪੁੱਤ ਦੀ…

ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਹੁਣ ਮੁੱਖ ਮੰਤਰੀ ਨੇ ਮੰਡੀਆਂ ਵਿਚੋਂ ਕਣਕ ਦੀ ਫਸਲ ਨਾ ਚੁੱਕ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਸਿੰਘ ਬਾਦਲ

(ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੰਡੀਆਂ ਵਿਚ ਕਿਸਾਨ ਖੱਜਲ ਖੁਆਰ ਹੋ ਰਹੇ ਹਨ ਪਰ…

ਲੁਧਿਆਣਾ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ

ਅਕਾਲੀ ਦਲ ਨੂੰ ਲੁਧਿਆਣਾ ‘ਚ ਵੱਡਾ ਝਟਕਾ ਲੱਗਾ ਹੈ। ਅਕਾਲੀ ਆਗੂ ਵਿਪਨ ਕਾਕਾ ਸੂਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਰਾਹੁਲ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ…

Canada : ਦੋ ਟਰੱਕਾਂ ਦੀ ਭਿਆਨਕ ਟੱਕਰ ‘ਚ ਪੰਜਾਬੀ ਨੌਜਵਾਨ ਦੀ ਮੌਤ

(ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਗਏ ਧਰਮਿੰਦਰ ਸਿੰਘ ਪੁੱਤਰ ਬਖਸ਼ਿਸ਼ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ…

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2024 (ਪੰਜਾਬੀ ਖ਼ਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ…

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2024 (ਪੰਜਾਬੀ ਖ਼ਬਰਨਾਮਾ):ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000…

‘ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਤੋ ਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ ਬਸਪਾ ਉਮੀਦਵਾਰ’

ਚੰਡੀਗੜ੍ਹ/ਜਲੰਧਰ(ਪੰਜਾਬੀ ਖ਼ਬਰਨਾਮਾ): – ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ  ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ…

ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ(ਪੰਜਾਬੀ ਖ਼ਬਰਨਾਮਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਧਾਨ ਸਭਾ…

ਚੋਣ ਲੜਨ ਦੀ ਚਰਚਾ ਵਿਚਾਲੇ ਡਿਬਰੂਗੜ੍ਹ ਜੇਲ੍ਹ ਪਹੁੰਚੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ

(ਪੰਜਾਬੀ ਖ਼ਬਰਨਾਮਾ):ਦੇਸ਼ ਭਰ ਵਿਚ ਚੋਣਾਂ ਨਾਲ ਮਾਹੌਲ ਭਕਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ…