Tag: ਪੰਜਾਬ

ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਗੇਟ ਹੋਏ ਬੰਦ, ਮੁਲਾਜ਼ਮਾਂ ਵੱਲੋਂ ਪ੍ਰੋ. ਅਰਵਿੰਦ ਦੇ ਕਾਰਜਕਾਲ ਨੂੰ ਵਧਾਉਣ ਦੀ ਕੀਤੀ ਜਾ ਰਹੀ ਮੰਗ

Punjabi University Gate Closed(ਪੰਜਾਬੀ ਖ਼ਬਰਨਾਮਾ): ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਦੇ ਕਾਰਜਕਾਲ ਨੂੰ ਵਧਾਉਣ ਨੂੰ ਨਾ ਲੈ ਕੇ ਪੰਜਾਬੀ ਯੂਨੀਵਰਸਿਟੀ ਦਾ ਗੇਟ ਬੰਦ  ਕਰ ਰੋਸ ਪ੍ਰਦਰਸ਼ਨ ਕੀਤਾ…

ਪਠਾਨਕੋਟ ਵਿਚ ਧਮਾਕਾ, ਮੌਕੇ ਉਤੇ ਪਹੁੰਚੀ ਪੁਲਿਸ ਜਾਂਚ ਵਿਚ ਜੁਟੀ

(ਪੰਜਾਬੀ ਖ਼ਬਰਨਾਮਾ):ਪਠਾਨਕੋਟ ਦੇ ਆਰਮੀ ਸਟੇਸ਼ਨ ਨੇੜੇ ਨਹਿਰ ਦੇ ਕੰਢੇ ਵੀਰਵਾਰ ਸਵੇਰੇ ਧਮਾਕਾ ਹੋਇਆ ਹੈ। ਇਸ ਧਮਾਕੇ ਦੀ ਆਵਾਜ਼ ਦੋ ਕਿਲੋਮੀਟਰ ਤੱਕ ਸੁਣਾਈ ਦਿੱਤੀ, ਜਿਸ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ…

ਕੈਨੇਡਾ ‘ਚ ਮਾਲੇਰਕੋਟਲਾ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਕੁਝ ਸਮਾਂ ਪਹਿਲਾਂ ਹੀ ਹੋਇਆ ਸੀ ਪੱਕਾ

(ਪੰਜਾਬੀ ਖ਼ਬਰਨਾਮਾ):ਸਰੀ ਦੇ ਇਕ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਲੰਘੇ ਮੰਗਲਵਾਰ ਦੀ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਉਸ ਦੀ ਹੱਤਿਆ…

ਅਬੋਹਰ ਵਿਚ PRTC ਬੱਸ ਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ…

(ਪੰਜਾਬੀ ਖ਼ਬਰਨਾਮਾ) :ਅਬੋਹਰ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋ ਗਈ ਹੈ। ਹਾਦਸੇ ਵਿਚ ਬੱਸ ਦੀਆਂ ਸਵਾਰੀਆਂ ਵਾਲ-ਵਾਲ ਬਚ ਗਈਆਂ। ਹਾਦਸੇ ਤੋਂ ਬਾਅਦ…

ਚੰਡੀਗੜ੍ਹ ਤੋਂ ਮੋਹਾਲੀ ਲਈ ਬੱਸਾਂ ਮੁੜ ਹੋਈਆਂ ਬਹਾਲ

Dispute between Punjab Roadways and Chandigarh Transport solved(ਪੰਜਾਬੀ ਖ਼ਬਰਨਾਮਾ) : ਪੰਜਾਬ ਰੋਡਵੇਜ਼ ਅਤੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਦਰਮਿਆਨ ਚੱਲ ਰਿਹਾ ਵਿਵਾਦ ਅੱਜ ਥੋੜ੍ਹਾ ਸੁਲਝ ਗਿਆ ਹੈ। ਚੰਡੀਗੜ੍ਹ ਦੇ ਡਾਇਰੈਕਟਰ ਨੇ ਪੰਜਾਬ…

Punjab Weather: ਦੋ ਦਿਨ ਤੇਜ਼ ਹਵਾਵਾਂ ਨਾਲ ਬਾਰਸ਼ ਦਾ ਅਲਰਟ, 27 ਨੂੰ ਗੜੇਮਾਰੀ ਦੀ ਭਵਿੱਖਬਾਣੀ

(ਪੰਜਾਬੀ ਖ਼ਬਰਨਾਮਾ):ਪੰਜਾਬ ਅਤੇ ਹਰਿਆਣਾ ‘ਚ ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਦੋਵਾਂ ਰਾਜਾਂ ਵਿੱਚ ਗੜੇ ਪੈਣ ਦੀ ਵੀ ਭਵਿੱਖਬਾਣੀ…

Arunachal Pradesh Landslide: ਅਰੁਣਾਚਲ ਪ੍ਰਦੇਸ਼ ’ਚ ਲੈਂਡ ਸਲਾਈਡ; ਨੈਸ਼ਨਲ ਹਾਈਵੇ-33 ਦਾ ਵੱਡਾ ਹਿੱਸਾ ਹੋਇਆ ਢਹਿ ਢੇਰੀ

Arunachal Pradesh Landslide(ਪੰਜਾਬੀ ਖ਼ਬਰਨਾਮਾ): ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿੱਚ ਬੁੱਧਵਾਰ ਨੂੰ ਇੱਕ ਵੱਡੀ ਜ਼ਮੀਨ ਖਿਸਕ ਗਈ। ਇਸ ਕਾਰਨ ਨੈਸ਼ਨਲ ਹਾਈਵੇ-33 ਦਾ ਵੱਡਾ ਹਿੱਸਾ ਢਹਿ ਗਿਆ ਹੈ। ਇਸ ਕਾਰਨ ਚੀਨ ਦੀ…

Abohar E Rickshaw Accident: ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ ਰਿਕਸ਼ਾ ਪਲਟਿਆ, 7 ਬੱਚੇ ਹੋਏ ਜ਼ਖਮੀ

Abohar E Rickshaw Accident(ਪੰਜਾਬੀ ਖ਼ਬਰਨਾਮਾ):  ਅਬੋਹਰ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇਕ ਈ-ਰਿਕਸ਼ਾ ਅਚਾਨਕ ਸੜਕ ‘ਤੇ ਪਲਟ ਗਿਆ, ਜਿਸ ‘ਚ 7 ਸਕੂਲੀ ਬੱਚੇ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ…

ਅਬੋਹਰ ‘ਚ ਓਵਰਬ੍ਰਿਜ ਤੋਂ ਡਿੱਗੀ PRTC ਦੀ ਬੱਸ, 2 ਦੀ ਹਾਲਤ ਗੰਭੀਰ

Punjab News(ਪੰਜਾਬੀ ਖ਼ਬਰਨਾਮਾ): ਅਬੋਹਰ ‘ਚ PRTC ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਂਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ…