ਖੇਤੀ ਲਾਗਤ ਖਰਚੇ ਘਟਾਉਣ ਲਈ ਜ਼ਰੂਰਤ ਅਨੁਸਾਰ ਫ਼ਸਲਾਂ ਦਾ ਬੀਜ ਖੁਦ ਤਿਆਰ ਕਰੋ :ਮੁੱਖ ਖੇਤੀਬਾੜ੍ਹੀ ਅਫ਼ਸਰ
ਫਰੀਦਕੋਟ: 16 ਮਈ 2024 (ਪੰਜਾਬੀ ਖਬਰਨਾਮਾ) : ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਫਰੀਦਕੋਟ…
