Tag: ਪੰਜਾਬ

ਅੰਮ੍ਰਿਤਪਾਲ ਦੇ ਚੋਣ ਲੜਨ ਬਾਰੇ ਆਈ ਵੱਡੀ ਖਬਰ, ਪਰਿਵਾਰ ਨੇ ਸਾਂਝੀ ਕੀਤੀ ਜਾਣਕਾਰੀ..

(ਪੰਜਾਬੀ ਖ਼ਬਰਨਾਮਾ): ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੀ ਜਾਵੇਗੀ।ਪਰਿਵਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਅਮ੍ਰਿਤਪਾਲ ਦੀ ਮਾਤਾ ਨੇ ਬਕਾਇਦਾ ਪ੍ਰੈਸ…

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਕਾਰਡ ਤਹਿਤ ਸ਼੍ਰੀ ਚਮਕੌਰ ਸਾਹਿਬ ਵਿਖੇ ਫੁੱਟਬਾਲ ਖੇਡ ਦੇ ਮੁਕਾਬਲੇ ਕਰਵਾਏ ਗਏ

ਸ਼੍ਰੀ ਚਮਕੌਰ ਸਾਹਿਬ, 26 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਉਪ ਮੰਡਲ ਮੈਜਿਸਟਰੇਟ ਸ਼੍ਰੀ ਚਮਕੌਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸ਼੍ਰੀ ਚਮਕੌਰ ਸਾਹਿਬ ਵਿਖੇ…

ਕਿਸਾਨਾਂ ਦੀਆਂ ਫਸਲਾਂ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਦੇ ਅੰਦਰ ਭੁਗਤਾਨ ਕਰਨ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ

ਖੰਨਾ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਸਕੱਤਰ  ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ…

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪਰੈਲ, 2024 (ਪੰਜਾਬੀ ਖ਼ਬਰਨਾਮਾ):ਮੁੱਖ ਖੇਤੀਬਾੜੀ ਅਫਸਰ ਜਿਲ੍ਹਾ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਖਰੜ ਦੇ ਅਧਿਕਾਰੀਆਂ ਵੱਲੋਂ  …

ਲੋਕ ਸਭਾ ਚੋਣਾਂ-2024: ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ

ਜਲੰਧਰ, 26 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਮੌਜੂਦਗੀ ਵਿੱਚ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ-2024 ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

ਸੰਗਰੂਰ, 26 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਮਾਨਯੋਗ ਜੱਜ ਸਾਹਿਬ ਸ੍ਰੀਮਤੀ ਦਲਜੀਤ ਕੌਰ ਜੀ ਵੱਲੋਂ ਅੱਜ ਮਿਤੀ 26/04/2024 ਨੂੰ ਬਤੌਰ ਸਿਵਲ ਜੱਜ(ਸ.ਡ.)/ਸੀ.ਜੇ.ਐੱਮ.-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਹੁਦਾ ਸੰਭਾਲਿਆ ਗਿਆ। ਮਾਨਯੋਗ ਸ਼੍ਰੀ ਮੁਨੀਸ਼…

Punjab Weather: ਅੱਜ ਰਾਤ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ

Punjab Weather(ਪੰਜਾਬੀ ਖ਼ਬਰਨਾਮਾ): ਮੌਸਮ ਵਿਭਾਗ ਅਨੁਸਾਰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 26 ਤੋਂ 28 ਅਪ੍ਰੈਲ ਤੱਕ ਪੰਜਾਬ ਸਣੇ ਉੱਤਰ-ਪੱਛਮੀ…

Sri Muktsar Sahib: ਤੇਜ਼ ਰਫਤਾਰ ਕਾਰ ਹੋਈ ਹਾਦਸੇ ਦਾ ਸ਼ਿਕਾਰ ਇੱਕ ਦੀ ਮੌਤ

(ਪੰਜਾਬੀ ਖ਼ਬਰਨਾਮਾ):ਦੇਰ ਰਾਤ ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਰੋਡ ਰੇਲ ਓਵਰ ਬ੍ਰਿਜ ਦੇ ਉੱਪਰ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੇ ਵਿੱਚ ਪੰਜ ਨੌਜਵਾਨ ਸਵਾਰ ਸਨ ਜਿਸ ਦੇ…

Amritsar: ਟਿਕਟ ਮਿਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ(ਪੰਜਾਬੀ ਖ਼ਬਰਨਾਮਾ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂ ਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ…

Punjab AGTF ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਰਾਜੂ ਗੈਂਗ ਦੇ 11 ਮੁਲਜ਼ਮ ਗ੍ਰਿਫਤਾਰ

(ਪੰਜਾਬੀ ਖ਼ਬਰਨਾਮਾ):ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ ਪੰਜਾਬ ਤੋਂ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਗੈਂਗਸਟਰ ਚਰਨਜੀਤ ਸਿੰਘ ਉਰਫ਼…