Tag: ਪੰਜਾਬ

ਧੀ ਨਿਆਮਤ ਨਾਲ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਪਹੁੰਚੇ CM ਮਾਨ

(ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਨਵਜੰਮੀ ਧੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਾਣਕਾਰੀ ਮੁਤਾਬਕ ਸੀਐਮ ਮਾਨ ਸਵੇਰੇ ਤਕਰੀਬਨ 10.50 ਵਜੇ ਸ੍ਰੀ…

ਚੰਨੀ ਤੇ ਵਿਕਰਮ ਚੌਧਰੀ ‘ਚ ਤਿੱਖੀ ਹੋਈ ਸ਼ਬਦੀ ਜੰਗ, ਚੰਨੀ ਨੇ ਦਿੱਤੀ ਚੇਤਾਵਨੀ…ਕਿਹਾ- ਇਹ ਹਲਕ ਗਿਐ

ਜਲੰਧਰ(ਪੰਜਾਬੀ ਖ਼ਬਰਨਾਮਾ): ਜਲੰਧਰ ਲੋਕ ਸਭਾ ਹਲਕੇ ‘ਚ ਕਾਂਗਰਸ (Congress) ਪਾਰਟੀ ‘ਚ ਟਿਕਟ ਨੂੰ ਲੈ ਕੇ ਫੁੱਟ ਭਖਦੀ ਜਾ ਰਹੀ ਹੈ। ਲੰਘੇ ਦਿਨ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਦਾ ਲਗਾਤਾਰ ਵਿਰੋਧ ਕਰਨ…

ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ, ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਤੋਂ 2 ਨੌਜਵਾਨਾਂ ਨੂੰ ਕੀਤਾ ਕਾਬੂ

(ਪੰਜਾਬੀ ਖ਼ਬਰਨਾਮਾ):ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਦੋ ਦੋਸ਼ੀਆਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਪੰਜਾਬ ਦੇ ਜਲੰਧਰ ਤੋਂ ਦੋ ਹੋਰ ਦੋਸ਼ੀਆਂ ਨੂੰ…

Weather Update: ਪੰਜਾਬ ‘ਚ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਹੋਇਆ ਜਾਰੀ, ਗੜ੍ਹੇਮਾਰੀ ਦੀ ਚੇਤਾਵਨੀ

Punjab Weather(ਪੰਜਾਬੀ ਖ਼ਬਰਨਾਮਾ): ਪੰਜਾਬ ਵਿੱਚ ਪਹਿਲਾਂ ਹੀ ਮੌਸਮ ਦੀ ਮਾਰ ਝੱਲ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ…

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਰ ‘ਚ ਇਕੱਲੀ ਰਹਿ ਗਈ ਵਿਧਵਾ ਮਾਂ

Hoshiarpur(ਪੰਜਾਬੀ ਖ਼ਬਰਨਾਮਾ): ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਅੱਤੋਵਾਲ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਘਰ ਉਸ ਸਮੇਂ ਵੈਣ ਪੈਣੇ ਸ਼ੁਰੂ ਹੋ ਗਏ, ਜਦੋਂ ਵਿਦੇਸ਼ ‘ਚ ਰਹਿ ਰਹੇ 34 ਸਾਲਾ ਨੌਜਵਾਨ ਪੁੱਤ ਦੀ…

ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਹੁਣ ਮੁੱਖ ਮੰਤਰੀ ਨੇ ਮੰਡੀਆਂ ਵਿਚੋਂ ਕਣਕ ਦੀ ਫਸਲ ਨਾ ਚੁੱਕ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਸਿੰਘ ਬਾਦਲ

(ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੰਡੀਆਂ ਵਿਚ ਕਿਸਾਨ ਖੱਜਲ ਖੁਆਰ ਹੋ ਰਹੇ ਹਨ ਪਰ…

ਲੁਧਿਆਣਾ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ

ਅਕਾਲੀ ਦਲ ਨੂੰ ਲੁਧਿਆਣਾ ‘ਚ ਵੱਡਾ ਝਟਕਾ ਲੱਗਾ ਹੈ। ਅਕਾਲੀ ਆਗੂ ਵਿਪਨ ਕਾਕਾ ਸੂਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਰਾਹੁਲ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ…

Canada : ਦੋ ਟਰੱਕਾਂ ਦੀ ਭਿਆਨਕ ਟੱਕਰ ‘ਚ ਪੰਜਾਬੀ ਨੌਜਵਾਨ ਦੀ ਮੌਤ

(ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਗਏ ਧਰਮਿੰਦਰ ਸਿੰਘ ਪੁੱਤਰ ਬਖਸ਼ਿਸ਼ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ…

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2024 (ਪੰਜਾਬੀ ਖ਼ਬਰਨਾਮਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ…

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2024 (ਪੰਜਾਬੀ ਖ਼ਬਰਨਾਮਾ):ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000…