ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਕੀਤਾ ਫਲੈਗ ਮਾਰਚ
ਸ੍ਰੀ ਅਨੰਦਪੁਰ ਸਾਹਿਬ 31 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ- ਕਮ- ਰਿਟਰਨਿੰਗ ਅਫਸਰ, ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਅਤੇ ਗੁਲਨੀਤ ਸਿੰਘ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਅਮਨ ਅਤੇ ਕਾਨੂੰਨ ਦੀ ਸਥਿਤੀ…
