Punjab Farmers Protest : ਸੰਯੁਕਤ ਕਿਸਾਨ ਮੋਰਚੇ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਲਾਇਆ ਪੱਕਾ ਮੋਰਚਾ, ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ
ਐੱਚ.ਐੱਸ.ਸੈਣੀ, ਰਾਜਪੁਰਾ(ਪੰਜਾਬੀ ਖ਼ਬਰਨਾਮਾ) : ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਿਕ ਵੱਲੋਂ 16 ਅਪ੍ਰੈਲ ਤੱਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਅੱਜ…
