ਰਾਜ ਪੱਧਰੀ ਬਸੰਤ ਮੇਲੇ ਦੇ ਦੂਜੇ ਦਿਨ ਜਸਬੀਰ ਜੱਸੀ ਨੇ ਆਪਣੀ ਗਾਇਕੀ ਦੇ ਰੰਗ ਬਖੇਰੇ
ਫ਼ਿਰੋਜ਼ਪੁਰ, 12 ਫ਼ਰਵਰੀ 2024 (ਪੰਜਾਬੀ ਖ਼ਬਰਨਾਮਾ) ਬੀਤੀ ਸ਼ਾਮ ਫ਼ਿਰੋਜ਼ਪੁਰ ਵਿਖੇ ਚੱਲ ਰਹੇ 2 ਦਿਨਾਂ ਮੇਲੇ ਦੇ ਅੰਤਿਮ ਦਿਨ ਪੰਜਾਬੀ ਨਾਮਵਰ ਗਾਇਕ ਜਸਬੀਰ ਜੱਸੀ ਨੇ ਆਪਣੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਅਤੇ ਪੰਜਾਬੀ ਲੋਕ ਗੀਤ, ਆਵੋ ਨੀ ਸਈਂਯੋ, ਸੂਫ਼ੀ ਗੀਤ (ਬਾਬਾ ਬੁੱਲੇ ਸ਼ਾਹ), ਹੀਰ, ਕੋਕਾ ਆਦਿ ਗੀਤਾਂ ਨਾਲ ਹਜ਼ਾਰਾਂ ਦੀ ਗਿਣਤੀ…