ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 13 ਅਤੇ 15 ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 12 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਨਿਪਟਾਰਾ…