Tag: ਪੰਜਾਬ

ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਿਖੇ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 12 ਫਰਵਰੀ ਤੋਂ ਸ਼ੁਰੂ

ਨਵਾਂਸ਼ਹਿਰ, 9 ਫਰਵਰੀ 2024 (ਪੰਜਾਬੀ ਖ਼ਬਰਨਾਮਾ)ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ  ਵਿਖੇ ਮਧੂ-ਮੱਖੀ ਪਾਲਣ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ 12 ਤੋਂ 16 ਫਰਵਰੀ, 2024 ਤੱਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ…

ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਨੇ ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ

ਸ਼੍ਰੀ ਮੁਕਤਸਰ ਸਾਹਿਬ 9 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ  ਤਾਂ ਜੋ ਨੌਜਵਾਨ ਪੀੜ੍ਹੀ ਨੂੰ ਭੈੜੀਆਂ ਆਦਤਾ ਤੋਂ ਬਚਾਇਆ ਜਾ…

ਸੇਖਪੁਰ ਸਕੂਲ ਵਿੱਚ ਮਿਸ਼ਨ ਲਾਈਫ ਵਰਕਸ਼ਾਪ

ਬਟਾਲਾ, 9  ਫਰਵਰੀ   (ਪੰਜਾਬੀ ਖ਼ਬਰਨਾਮਾ) ਵਰਟੀਵਰ ਸਸਟੇਨੇਬਿਲੀਟੀ ਫਾਉਂਡੇਸ਼ਨ ਦੇ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖ਼ੁਪੁਰ ( ਗੁਰਦਾਸਪੁਰ) ਵਿਖੇ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਮਿਸ਼ਨ ਲਾਈਫ਼…

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸਿ਼ਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਜਿ਼ਲ੍ਹਾ ਅਤੇ ਸ਼ੈਸ਼ਨਜ ਜੱਜ—ਕਮ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜੀਤਾ ਜੋਸ਼ੀ   ਵੱਲੋਂ…

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿੱਚ ਲਗਾਇਆ ਗਿਆ ਸਟੈਂਮ ਸੈੱਲ ਜਾਗਰੂਕਤਾ ਅਤੇ ਪੰਜੀਕਰਨ ਕੈਂਪ  

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਉਪ ਪ੍ਰਧਾਨ ਸ਼੍ਰੀ ਚਤਰਭੁੂਸ਼ਣ ਜੋਸ਼ੀ ਜੀ,ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ, ਸੰਯੁਕਤ ਸਕੱਤਰ ਸ਼੍ਰੀ ਤਿਲਕ ਰਾਜ ਸ਼ਰਮਾ, ਕੈਸ਼ੀਅਰ ਸ਼੍ਰੀ…

 ਨਗਰ ਕੌਂਸਲ ਫਾਜਿਲਕਾ ਵੱਲੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ ਰਹੀ ਹੈ

ਫਾਜਿਲਕਾ 9 ਫਰਵਰੀ (ਪੰਜਾਬੀ ਖ਼ਬਰਨਾਮਾ)ਨਗਰ ਕੌਂਸਲ ਫਾਜਿਲਕਾ ਵੱਲੋਂ ਸਰਕਾਰ ਦੀਆਂ ਹਦਾਇਤਾ ਅਨੁਸਾਰ ਸ਼ਹਿਰ ਵਿੱਚ ਮਿਤੀ 05-02-024 ਤੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ…

ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫੀ ਰੈਲੀ ਕਰਵਾਈ ਗਈ

ਅਬੋਹਰ 9 ਫਰਵਰੀ (ਪੰਜਾਬੀ ਖ਼ਬਰਨਾਮਾ)ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ…

ਟੇ੍ਰਨਿੰਗ ਮੰਡਲ ਬੱਸੀ ਜਾਨਾ ’ਚ ਹੋਇਆ 54ਵਾਂ ਅਤੇ 55ਵਾਂ ਇੰਡਕਸ਼ਨ ਕੋਰਸ ਦਾ ਸਮਾਪਤੀ ਸਮਾਰੋਹ

ਹੁਸ਼ਿਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਟੇ੍ਰਨਿੰਗ ਮੰਡਲ ਬੱਸੀ ਜਾਨਾ ਹੁਸ਼ਿਆਰਪੁਰ ਵਿਖੇ 54ਵੇਂ (29 ਔਰਤ ਵਣ ਗਾਰਡ) ਅਤੇ 55ਵੇਂ (40 ਪੁਰਸ਼ ਵਣ ਗਾਰਡ) ਦਾ ਇੰਡਕਸ਼ਨ ਕੋਰਸ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ…

ਰਾਣੀ ਲਕਸ਼ਮੀ ਬਾਈ ਆਤਮ ਰੱਕਸ਼ਾ ਪਰਾਸ਼ਿਕਸ਼ਨ ਕੰਪੋਨੈਂਟ ਤਹਿਤ ਜਿਲ੍ਹਾ ਪੱਧਰੀ ਕਰਾਟੇ ਪ੍ਰਤੀਯੋਗਤਾ ਕਰਵਾਈ

ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਰਾਣੀ ਲਕਸ਼ਮੀ ਬਾਈ ਆਤਮ ਰੱਕਸ਼ਾ ਪਰਾਸ਼ਿਕਸ਼ਨ ਕੰਪੋਨੈਂਟ ਤਹਿਤ ਜਿਲ੍ਹਾ ਪੱਧਰੀ ਕਰਾਟੇ ਪ੍ਰਤੀਯੋਗਤਾ  ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.)  ਰੂਪਨਗਰ ਸ਼੍ਰੀਮਤੀ ਰੇਨੂੰ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਏ.ਵੀ.ਪਬਲਿਕ ਸਕੂਲ…

‘ਆਪ ਦੀ ਸਰਕਾਰ ਆਪ ਦੇ ਦਵਾਰ’ ਵਾਰਡ ਨੰਬਰ 5 ਅਤੇ 26 ਸਮੇਤ ਵੱਖ-ਵੱਖ ਪਿੰਡਾਂ ਅੰਦਰ ਲੱਗੇ ਵਿਸ਼ੇਸ ਕੈਂਪ

ਬਟਾਲਾ, 9 ਫਰਵਰੀ ( ਪੰਜਾਬੀ ਖ਼ਬਰਨਾਮਾ)   ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਅੱਜ ਵਾਰਡ…