Tag: ਪੰਜਾਬ

10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 9 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ…

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੰਜਾਬੀ ਐਨ.ਆਰ.ਆਈਜ਼ ਮਿਲਣੀ ਵਿੱਚ ਸੁਣਨਗੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ

ਨਵਾਂਸ਼ਹਿਰ, 08 ਫਰਵਰੀ, 2024 (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ…

ਉਦਯੋਗ ਅਤੇ ਕਮਾਰਸ ਵਿਭਾਗ ਵੱਲੋਂ ਐਗਰੀਕਲਚਰ ਇੰਪਲੀਮੈਂਟਸ ਮੈਨੁਫੈਕਚਰਜ਼ ਦਾ ਕਲੱਸਟਰ ਬਣਾਉਣ ਸਬੰਧੀ ਜ਼ਿਲ੍ਹੇ ਦੇ ਸਨਅਤਕਾਰਾਂ ਦਾ ਸੈਮੀਨਾਰ ਕਰਵਾਇਆ

ਰੂਪਨਗਰ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਡਾਇਰੈਕਟਰ, ਉਦਯੋਗ ਅਤੇ ਕਮਾਰਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਵਿਖੇ ਉੱਦਮੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਐਗਰੀਕਲਚਰ ਇੰਪਲੀਮੈਂਟਸ ਮੈਨੁਫੈਕਚਰਜ਼ ਦਾ…

ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ 

ਰੂਪਨਗਰ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾ ਅਤੇ ਪ੍ਰੋਗਰਾਮ ਕੋਆਰਡੀਨੇਟਰ ਕੌਮੀ ਸੇਵਾ ਯੋਜਨਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਰਾਸ਼ਟਰੀ ਸੜਕ…

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਸਕੂਲਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ

ਫਿਰੋਜ਼ਪੁਰ/ਜ਼ੀਰਾ, 8 ਫਰਵਰੀ 2024(ਪੰਜਾਬੀ ਖ਼ਬਰਨਾਮਾ)   ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਬਲਾਕ…

ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)   ਖੇਤੀਬਾੜੀ ਵਿਭਾਗ ਦੇ ਸਕੱਤਰ ਸ਼੍ਰੀ ਅਜੀਤ ਬਾਲਾ ਜੋਸ਼ੀ ਨੇ ਅੱਜ ਜ਼ਿਲ੍ਹੇ ਵਿੱਚ ਸਰਫੇਸ ਸੀਡਰ ਨਾਂਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ…

ਜ਼ਿਲ੍ਹੇ ਵਿੱਚ ਛੇਤੀ ਹੀ ਬਣਾਇਆ ਜਾਵੇਗਾ ਬਾਲ ਘਰ: ਈਸ਼ਾ ਸਿੰਗਲ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹੇ ਵਿੱਚ ਛੇਤੀ ਹੀ ਬਾਲ ਘਰ ਬਣਾਇਆ ਜਾਵੇਗਾ ਤਾਂ ਜੋ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਸਥਾਨ ਮੁਹੱਈਆਂ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਵਧੀਕ ਡਿਪਟੀ…

 ‘ਆਪ’ ਦੀ ਸਰਕਾਰ, ਆਪ ਦੇ ਦੁਆਰ -ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਵਸਨੀਕਾਂ ਵਲੋਂ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਛੀਨਾ

ਲੁਧਿਆਣਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਅਤੇ ਦਫ਼ਤਰੀ ਖੱਜਲ ਖ਼ੁਆਰੀ ਤੋਂ ਨਿਜਾਤ ਦਵਾਉਣ ਦੇ…

ਵਿਧਾਇਕ ਰਣਬੀਰ ਭੁੱਲਰ ਨੇ ਪਿੰਡ ਮਸਤੇ ਕੇ ਵਿਖੇ ਲੱਗੇ “ਸਰਕਾਰ ਆਪ ਦੇ ਦੁਆਰ” ਤਹਿਤ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 

 ਫਿਰੋਜ਼ਪੁਰ, 8 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ ਕੈਂਪਾਂ…

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ਤੇ 51 ‘ਚ ਵੱਖ-ਵੱਖ ਧਰਮਸ਼ਾਲਾਂ ਦਾ ਉਦਘਾਟਨ

ਲੁਧਿਆਣਾ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ…