Tag: ਪੰਜਾਬ

ਰਾਸ਼ਟਰਪਤੀ ਚੋਣਾਂ ‘ਚ ਟਰੰਪ ਤੇ ਬਾਇਡਨ ਵਿਚਾਲੇ ਮੁਕਾਬਲਾ ਤੈਅ, ‘Super Tuesday’ ਹਾਰ ਕੇ ਦੌੜ ਤੋਂ ਬਾਹਰ ਹੋਈ ਨਿੱਕੀ ਹੇਲੀ

ਰਾਇਟਰਜ਼/ਏਪੀ, ਵਾਸ਼ਿੰਗਟਨ 6 ਮਾਰਚ  (ਪੰਜਾਬੀ ਖਬਰਨਾਮਾ): US Presidential Polls 2024: ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਇੱਕ ਵਾਰ ਫਿਰ ਡੋਨਾਲਡ ਟਰੰਪ ਅਤੇ ਜੋ ਬਿਡੇਨ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਸਾਬਕਾ…

ਨੇਹਾ ਕੱਕੜ ਦਾ ਕਹਿਣਾ ਹੈ ਕਿ ਉਹ ਕਿਸੇ ਅਜਿਹੀ ਚੀਜ਼ ਦੀ ਸ਼ੂਟਿੰਗ ਕਰ ਰਹੀ ਹੈ ਜੋ ‘ਇਤਿਹਾਸ ਰਚ ਸਕਦੀ ਹੈ’

ਮੁੰਬਈ, 6 ਮਾਰਚ ( ਪੰਜਾਬੀ ਖਬਰਨਾਮਾ) : ਇਕ ਤੋਂ ਬਾਅਦ ਇਕ ਹਿੱਟ ਫਿਲਮਾਂ ਦੇਣ ਵਾਲੀ ਗਾਇਕਾ ਨੇਹਾ ਕੱਕੜ ਹੁਣ ਇਕ ਅਜਿਹੀ ਚੀਜ਼ ‘ਤੇ ਕੰਮ ਕਰ ਰਹੀ ਹੈ, ਜਿਸ ਨਾਲ ਉਸ ਨੂੰ…

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਚੰਡੀਗੜ੍ਹ, 5 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ…

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ

ਚੰਡੀਗੜ੍ਹ, 5 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ…

ਵਧੀਕ ਡਿਪਟੀ ਕਮਿਸ਼ਨਰ ਨੇ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਕੀਤੀ ਮੀਟਿੰਗ

ਬਠਿੰਡਾ, 5 ਮਾਰਚ(ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਹੁਣੇ ਤੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ, ਤਾਂ ਜੋ ਨਰਮੇ…

‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗੇ ਵਿਸ਼ੇਸ ਕੈਪਾਂ ਵਿੱਚ ਲੋਕਾਂ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਬਟਾਲਾ, 5 ਮਾਰਚ  (ਪੰਜਾਬੀ ਖਬਰਨਾਮਾ):ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ…

ਡਿਪਟੀ ਕਮਿਸ਼ਨਰ ਵੱਲੋਂ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਦੇ ਹੁਕਮ ਜਾਰੀ

ਲੁਧਿਆਣਾ, 5 ਮਾਰਚ (ਪੰਜਾਬੀ ਖਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਲਈ ਉਪ ਮੰਡਲ ਮੈਜਿਸਟਰੇਟ, ਜਗਰਾਉਂ…

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ

ਲੁਧਿਆਣਾ, 5 ਮਾਰਚ (ਪੰਜਾਬੀ ਖਬਰਨਾਮਾ)– ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸ਼ੁਰੂ ਕੀਤੇ ਗਏ ਅਨੇਕਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ…

ਸਿੱਖਿਆ ਵਿਭਾਗ ਵਲੋਂ 50 ਦਿਵਿਆਂਗ ਵਿਦਿਆਰਥੀਆਂ ਨੂੰ ਮੂਵਮੈਂਟ ਲਈ ਸੀ.ਐਸ.ਆਰ. ਸਕੀਮ ਤਹਿਤ ਦਿੱਤੇ ਜਾ ਰਹੇ ਨੇ ਸਾਧਨ

ਕਪੂਰਥਲਾ, 5 ਮਾਰਚ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਿਆਂਗ ਵਿਦਿਆਰਥਣ ਅਨੂ ਨੂੰ ਈ-ਵ੍ਹੀਲਚੇਅਰ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਜ਼ਰੂਰਤਾਂ ਵਾਲੇ…

05 ਕਰੋੜ 50 ਲੱਖ ਦੀ ਬਜਾਏ 04 ਕਰੋੜ 83ਲੱਖ ਰੁਪਏ ਚ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਅਰਪਣ

ਫਤਹਿਗੜ੍ਹ ਸਾਹਿਬ, 05 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਬੜੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਇਸਦਾ ਪੁਖਤਾ…