ਨਹਿਰੂ ਯੁਵਾ ਕੇਂਦਰ ਤੇ ਬਾਬਾ ਜੀਵਨ ਸਿੰਘ ਜੀ ਕਲੱਬ ਨੇ ਐਸ.ਐਨ.ਕਾਲਜ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਈ
ਨਵਾਂਸ਼ਹਿਰ, 21 ਫਰਵਰੀ 2024 ( ਪੰਜਾਬੀ ਖ਼ਬਰਨਾਮਾ) ਭਾਰਤ ਸਰਕਾਰ ਦੇ ਯੁੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਯੁੁਵਾ ਅਫ਼ਸਰ ਵੰਦਨਾ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਐੱਸ.ਬੀ.ਐੱਸ.ਨਗਰ ਅਤੇ ਬਾਬਾ…
