ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ
ਹੁਸ਼ਿਆਰਪੁਰ, 10 ਦਸੰਬਰ (ਪੰਜਾਬੀ ਖ਼ਬਰਨਾਮਾ) ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ, ਕੈਬਨਿਟ ਮੰਤਰੀ ਨੇ ਦਿੱਤੀਆਂ ਸਖ਼ਤ ਹਦਾਇਤਾਂ ਪੰਜਾਬ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ…