ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 70.50 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ ਵਿਕਾਸ ਕਾਰਜਾਂ ਲਈ ਸਹਿਯੋਗ
ਸੁਨਾਮ ਊਧਮ ਸਿੰਘ ਵਾਲਾ, 24 ਫਰਵਰੀ ( ਪੰਜਾਬੀ ਖ਼ਬਰਨਾਮਾ) :ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਦੋ ਦਰਜਨ ਯੂਥ ਕਲੱਬਾਂ, ਨਗਰ ਕੌਂਸਲਾਂ ਤੇ ਪੰਚਾਇਤਾਂ, ਸਮਾਜਿਕ ਅਤੇ ਧਾਰਮਿਕ…
