Tag: ਪੰਜਾਬ

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ  

ਚੰਡੀਗੜ੍ਹ 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000…

ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

ਚੰਡੀਗੜ, 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ…

ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ ਸੂਬਾ ਸਰਕਾਰ 

ਰਾਮਪੁਰਾ (ਬਠਿੰਡਾ) 6 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ…

ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ‘ਚ ਮੁਫ਼ਤ ਦਿਵਿਆਂਗਜਨ ਉਪਕਰਣ ਵੰਡ ਸਮਾਰੋਹ ਆਯੋਜਿਤ

ਲੁਧਿਆਣਾ, 06 ਮਾਰਚ (ਪੰਜਾਬੀ ਖਬਰਨਾਮਾ) –  ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ, ਦਿਵਿਆਂਗਜਨਾਂ ਨੂੰ ਬਣਾਉਟੀ ਅੰਗਾਂ ਦੀ ਵੰਡ ਸਬੰਧੀ ਵੱਖ-ਵੱਖ ਸਮਾਰੋਹ ਦੌਰਾਨ ਕਰੀਬ 461 ਬਣਾਉਟੀ ਅੰਗਾ ਦੀ ਵੰਡ…

ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਲੇਖ ਮੁਕਾਬਲੇ ਕਰਵਾਏ ਜਾਣਗੇ

ਗੁਰਦਾਸਪੁਰ, 6 ਮਾਰਚ ( ਪੰਜਾਬੀ ਖਬਰਨਾਮਾ): ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ…

ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ

ਪਟਿਆਲਾ, 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ।ਜ਼ਿਕਰਯੋਗ ਹੈ ਕਿ ਗੋਪਾਲ…

ਰੈੱਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਸਵੈ ਸਹਾਇਤਾ ਸਮੂਹਾਂ ਨਾਲ ਸਬੰਧਿਤ ਗਰੀਬ ਔਰਤਾਂ ਨੂੰ ਵੰਡੀਆ ਗਈਆ 50 ਸਿਲਾਈ ਮਸ਼ੀਨਾਂ

ਤਰਨ ਤਾਰਨ, 06 ਮਾਰਚ (ਪੰਜਾਬੀ ਖਬਰਨਾਮਾ) :ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐਸ. ਦੀ ਪਹਿਲਕਦਮੀਂ ਸਦਕਾ ਅੱਜ ਰੈੱਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਸਵੈ ਸਹਾਇਤਾ ਸਮੂਹਾਂ ਨਾਲ ਸਬੰਧਿਤ ਗਰੀਬ…

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ…

ਡਿਪਟੀ ਕਮਿਸ਼ਨਰ ਵੱਲੋਂ ਨੂਰਮਹਿਲ ਸੀਵਰੇਜ ਦੇ ਮੁੱਦੇ ‘ਤੇ ਸਾਂਝੇ ਸਰਵੇਖਣ ਦੀ ਰਿਪੋਰਟ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਅੱਗੇ ਪੇਸ਼ ਕਰਨ ਦੇ ਹੁਕਮ

ਜਲੰਧਰ, 6 ਮਾਰਚ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਨੂਰਮਹਿਲ ਵਿਖੇ ਸੀਵਰੇਜ ਦੇ ਮੁੱਦੇ ’ਤੇ ਸਬ-ਕਮੇਟੀ ਦੀ ਖਰੜਾ ਰਿਪੋਰਟ ਨੂੰ ਅੰਤਿਮ ਰੂਪ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਇਹ…

ਹਰ ਬੁੱਧਵਾਰ ਲਗਾਏ ਜਾਂਦੇ ਟੀਕਾਕਰਨ ਕੈਂਪਾਂ ਦਾ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਲਿਆ ਗਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 6 ਮਾਰਚ (ਪੰਜਾਬੀ ਖਬਰਨਾਮਾ):ਸਿਹਤ ਵਿਭਾਗ ਵਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਨਵਜੋਤ…